30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜੋੜਾ ਸਿੰਘਾ ਦੇ ਗੁਰਦੁਆਰਾ ਸਾਹਿਬ ’ਚ 43 ਸਾਲ ਨਿਸ਼ਕਾਮ ਸੇਵਾ ਕਰਨ ਉਪਰੰਤ ਬਾਬਾ ਨਿੰਦਰ ਸਿੰਘ ਹੋਏ ਸੇਵਾ ਮੁਕਤ

ਕਿਲ੍ਹਾ ਲਾਲ ਸਿੰਘ, 4 ਸਤੰਬਰ (ਬਲਬੀਰ ਸਿੰਘ)-ਪਿੰਡ ਜੌੜਾ ਸਿੰਘਾ ਦੇ ਗੁਰਦੁਆਰਾ ਚੜ੍ਹਦੀ ਪੱਤੀ ’ਚ ਬਾਬਾ ਨਿੰਦਰ ਸਿੰਘ ਜਿਨਾਂ ਵਲੋਂ 43 ਸਾਲ ਗੁਰਦੁਆਰਾ ਸਾਹਿਬ ਵਿਖੇ ਬਤੌਰ ਮੁੱਖ ਗ੍ਰੰਥੀ ਦੀ ਸੇਵਾ ਨਿਭਾਈ। ਉਨ੍ਹਾਂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਾਰੇ ਪਿੰਡ ਦੀ ਸਮੁੱਚੀ ਸੰਗਤ ਵਲੋਂ ਉਨ੍ਹਾਂ ਨੂੰ ਸੇਵਾ ਮੁਕਤ ਹੋਣ ਤੇ ਸਿਰੋਪਾਓ, ਸ੍ਰੀ ਸਾਹਿਬ ਤੇ ਹੋਰ ਅਨੇਕਾਂ ਪ੍ਰਕਾਰ ਦੇ ਤੋਹਫ਼ੇ ਪਿੰਡ ਵਾਸੀਆਂ ਵਲੋਂ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 05-09-2026
ਕਿਲ੍ਹਾ ਲਾਲ ਸਿੰਘ, 4 ਸਤੰਬਰ (ਬਲਬੀਰ ਸਿੰਘ)-ਪਿੰਡ ਜੌੜਾ ਸਿੰਘਾ ਦੇ ਗੁਰਦੁਆਰਾ ਚੜ੍ਹਦੀ ਪੱਤੀ ’ਚ ਬਾਬਾ ਨਿੰਦਰ ਸਿੰਘ ਜਿਨਾਂ ਵਲੋਂ 43 ਸਾਲ ਗੁਰਦੁਆਰਾ ਸਾਹਿਬ ਵਿਖੇ ਬਤੌਰ ਮੁੱਖ ਗ੍ਰੰਥੀ ਦੀ ਸੇਵਾ ਨਿਭਾਈ। ਉਨ੍ਹਾਂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਾਰੇ ਪਿੰਡ ਦੀ ਸਮੁੱਚੀ ਸੰਗਤ ਵਲੋਂ ਉਨ੍ਹਾਂ ਨੂੰ ਸੇਵਾ ਮੁਕਤ ਹੋਣ ਤੇ ਸਿਰੋਪਾਓ, ਸ੍ਰੀ ਸਾਹਿਬ ਤੇ ਹੋਰ ਅਨੇਕਾਂ ਪ੍ਰਕਾਰ ਦੇ ਤੋਹਫ਼ੇ ਪਿੰਡ ਵਾਸੀਆਂ ਵਲੋਂ ਦਿੱਤੇ ਗਏ। ਇਸ ਮੌਕੇ ਸਾ. ਸਰਪੰਚ ਸੂਬਾ ਸਿੰਘ ਜੌੜਾ ਨੇ ਕਿਹਾ ਕਿ ਬਹੁਤ ਲੰਮਾ ਸਮਾਂ ਬਾਬਾ ਨਿੰਦਰ ਸਿੰਘ ਨੇ ਨਿਸ਼ਕਾਮ ਸੇਵਾ ਕੀਤੀ ਹੈ। ਇਸ ਮੌਕੇ ਬਾਬਾ ਤਰਨਜੀਤ ਸਿੰਘ ਨਿੱਕੇ ਘੁੰਮਣਾ ਵਾਲੇ, ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ ਗੁਰਦੁਆਰਾ ਹੋਠੀਆਂ ਸਾਹਿਬ, ਬਾਬਾ ਸੰਤੋਖ ਸਿੰਘ, ਬਾਬਾ ਮਾਲਕ ਸਿੰਘ, ਬਾਬਾ ਪਰਲੋਕ ਸਿੰਘ, ਨਿਸ਼ਾਨ ਸਿੰਘ, ਸਰਪੰਚ ਗੁਰਜੀਤ ਸਿੰਘ ਕੀਤੂ, ਡਾ. ਮੁਖਤਾਰ ਸਿੰਘ, ਹਰਦਿਆਲ ਸਿੰਘ, ਜਗਦੀਪ ਸਿੰਘ ਜੱਗਾ, ਪ੍ਰਧਾਨ ਹਰਦੀਪ ਸਿੰਘ, ਬਲਵਿੰਦਰ ਸਿੰਘ, ਬਾਵਾ ਸਿੰਘ ਪ੍ਰੇਮੀ, ਗੁਰ ਅਰਪਣ ਸਿੰਘ ਸੰਘਾ, ਕਸ਼ਮੀਰ ਸਿੰਘ, ਸੋਹਣ ਸਿੰਘ ਨਿਹੰਗ, ਸੁੱਖਾ ਸਿੰਘ, ਇੰਦਰਜੀਤ ਸਿੰਘ ਗ੍ਰੰਥੀ, ਸ਼ਰਨਜੀਤ ਕੌਰ, ਹਰਦੀਪ ਸਿੰਘ, ਜਤਿੰਦਰਪਾਲ ਸਿੰਘ, ਦਲਜੀਤ ਸਿੰਘ ਸ਼ਾਹ, ਸਰਜੀਤ ਸਿੰਘ ਸ਼ਾਹ, ਅਮਰੀਕ ਸਿੰਘ, ਪਰਮਜੀਤ ਸਿੰਘ, ਜਰਨੈਲ ਸਿੰਘ, ਕੈਪਟਨ ਬਲਵਿੰਦਰ ਸਿੰਘ, ਬੂਟਾ ਸਿੰਘ, ਗੁਰਜੰਟ ਸਿੰਘ, ਜਗਦੀਪ ਸਿੰਘ ਗਿੱਲ, ਜਰਨੈਲ ਸਿੰਘ, ਪਾਲ ਸਿੰਘ, ਬਲਹਾਰ ਸਿੰਘ ਫ਼ੌਜੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਸਮੂਹ ਮਨਿਸਟਰੀਅਲ ਸਟਾਫ਼ ਸਮੂਹਿਕ ਛੁੱਟੀ ਲੈ ਕੇ ਕੰਮ ਦਾ ਕਰੇਗਾ ਬਾਈਕਾਟ- ਮੁਲਾਜ਼ਮ ਆਗੂ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਾਨੌਰ ’ਚ 14ਵਾਂ ਸਾਲਾਨਾ ਧਾਰਮਿਕ ਸਮਾਗਮ
Ad Position 24