06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜੈ ਬਾਬਾ ਫਲਾਟਾ ਸ਼ਾਹ ਦੀ ਯਾਦ ਵਿਚ ਪਿੰਡ ਗਾਜੀਕੋਟ ਵਿਖੇ ਦੋ ਰੋਜ਼ਾ ਛਿੰਝ ਮੇਲਾ ਅੱਜ ਤੋਂ

ਗੁਰਦਾਸਪੁਰ, 5 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਦੀਨਾਨਗਰ ਦੇ ਪਿੰਡ ਗਾਜੀਕੋਟ ਵਿਖੇ ਪਿੰਡ ਵਾਸੀਆਂ ਅਤੇ ਐਨ. ਆਰ.

Ad Position 21
repet_subhas-goyals [Copy P29]
ਗਾਇਕ ਪੰਮਾ ਡੂਮੇਵਾਲੀਆ 06-09-2026
ਗੁਰਦਾਸਪੁਰ, 5 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਦੀਨਾਨਗਰ ਦੇ ਪਿੰਡ ਗਾਜੀਕੋਟ ਵਿਖੇ ਪਿੰਡ ਵਾਸੀਆਂ ਅਤੇ ਐਨ.ਆਰ.ਆਈ ਭਰਾਵਾਂ ਦੇ ਸਹਿਯੋਗ ਨਾਲ ਜੈ ਬਾਬਾ ਫਲਾਟਾ ਸ਼ਾਹ ਦੀ ਯਾਦ ਵਿਚ ਦੋ ਰੋਜਾ ਛਿੰਝ ਮੇਲਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਮੇਲਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਪੰਜਾਬ ਦੇ ਮਸ਼ਹੂਰ ਗਾਇਕ ਪੰਮਾ ਡੂਮੇਵਾਲੀਆ ਮੇਲੇ ਦੀ ਰੌਣਕ ਨੂੰ ਵਧਾਉਣਗੇ। ਜਦੋਂ ਕਿ ਕਬੱਡੀ ਗੁਰਦਾਸਪੁਰ ਲਾਇਨਜ ਕਲੱਬ ਅਤੇ ਸ਼ੁਕਰਪੁਰ ਕਲੱਬ ਹੁਸ਼ਿਆਰਪੁਰ ਵਿਚਕਾਰ ਹੋਵੇਗੀ। ਇਸ ਤੋਂ ਇਲਾਵਾ ਮਾਲੀ ਦੀ ਕੁਸ਼ਤੀ ਰੋਜੀ ਕਪੂਰਥਲਾ ਅਤੇ ਬਾਬਾ ਫਰੀਦ ਪਹਿਲਵਾਨ ਵਿਚਕਾਰ ਹੋਵੇਗੀ। ਉਨਾਂ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਸਾਬ ਬੁੱਟਰ ਮੇਲੇ ਦੀ ਕੁਮੈਂਟਰੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸ਼ੋਸੀਏਸ਼ਨ ਸਰਕਲ ਹਰਚੋਵਾਲ ਦੀ ਮੀਟਿੰਗ ਅੱਜ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਸੰਗਤ ਨੂੰ ਦਿੱਤੀ ਵਧਾਈ
Ad Position 24