06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਘਰ ਵਿਚ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਗੁਰਦਾਸਪੁਰ ਸਰਹੱਦੀ ਖੇਤਰ ਦੇ ਥਾਣਾ ਦੋਰਾਂਗਲਾ ਦੇ ਪਿੰਡ ਕਾਠਗੜ੍ਹ ਵਿਖੇ ਚੋਰਾਂ ਵਲੋਂ ਦਿਨ ਦਿਹਾੜੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਕੀਮਤੀ ਗਹਿਣੇ ਤੇ ਨਕਦੀ ਚੋਰੀ ਕਰਕੇ ਫਰਾਰ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਰਵਿੰਦਰ ਸਿੰਘ ਨੇ ਦੱਸਿਆ ਕਿ ਘਰ ਦੇ ਪਰਿਵਾਰਕ ਮੈਂਬਰ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਕਾਰਨ ਲੁਧਿਆਣਾ ਗਏ ਹੋਏ ਸਨ ਕਿ ਘਰ ਸੁੰਨ੍ਹਾ ਹੋਣ ਦਾ ਫਾਇਦਾ ਚੁੱਕਦਿਆਂ ਚੋਰ ਘਰ ਦੀ ਛੱਤ ਵਾਲੇ ਪਾਸਿਉਂ ਘਰ ਅੰਦਰ ਦਾਖ਼ਲ ਹੋਏ ਅਤੇ ਕਮਰੇ ਦੇ ਤਾਲੇ ਤੋੜ ਕੇ ਅੰਦਰ ਪਈ ਅਲਮਾਰੀ ਅਤੇ ਹੋਰ ਥਾਵਾਂ ਦੀ ਚੰਗੀ ਤਰ੍ਹਾਂ ਨਾਲ ਫਰੋਲਾ ਫਰਾਲੀ ਕੀਤੀ ਗਈ।

Ad Position 21
repet_subhas-goyals [Copy P29]
ਜਾਣਕਾਰੀ ਦਿੰਦਾ ਹੋਇਆ ਰਵਿੰਦਰ ਸਿੰਘ 06-09-2026
ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਗੁਰਦਾਸਪੁਰ ਸਰਹੱਦੀ ਖੇਤਰ ਦੇ ਥਾਣਾ ਦੋਰਾਂਗਲਾ ਦੇ ਪਿੰਡ ਕਾਠਗੜ੍ਹ ਵਿਖੇ ਚੋਰਾਂ ਵਲੋਂ ਦਿਨ ਦਿਹਾੜੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਕੀਮਤੀ ਗਹਿਣੇ ਤੇ ਨਕਦੀ ਚੋਰੀ ਕਰਕੇ ਫਰਾਰ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਰਵਿੰਦਰ ਸਿੰਘ ਨੇ ਦੱਸਿਆ ਕਿ ਘਰ ਦੇ ਪਰਿਵਾਰਕ ਮੈਂਬਰ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਕਾਰਨ ਲੁਧਿਆਣਾ ਗਏ ਹੋਏ ਸਨ ਕਿ ਘਰ ਸੁੰਨ੍ਹਾ ਹੋਣ ਦਾ ਫਾਇਦਾ ਚੁੱਕਦਿਆਂ ਚੋਰ ਘਰ ਦੀ ਛੱਤ ਵਾਲੇ ਪਾਸਿਉਂ ਘਰ ਅੰਦਰ ਦਾਖ਼ਲ ਹੋਏ ਅਤੇ ਕਮਰੇ ਦੇ ਤਾਲੇ ਤੋੜ ਕੇ ਅੰਦਰ ਪਈ ਅਲਮਾਰੀ ਅਤੇ ਹੋਰ ਥਾਵਾਂ ਦੀ ਚੰਗੀ ਤਰ੍ਹਾਂ ਨਾਲ ਫਰੋਲਾ ਫਰਾਲੀ ਕੀਤੀ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਚੋਰ ਘਰ ਵਿਚੋਂ ਇਕ ਡਾਇਮੰਡ ਦੀ ਮੁੰਦਰੀ, ਸੋਨੇ ਦੀਆਂ ਵਾਲੀਆਂ ਦਾ ਇਕ ਜੋੜਾ, ਕਰੀਬ 15 ਤੋਂ 20 ਤੋਲੇ ਚਾਂਦੀ ਦੇ ਗਹਿਣੇ ਅਤੇ 16 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਐਸੋਸੀਏਸਨ ਮੰਡਲ ਧਾਰੀਵਾਲ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਨਵੇਂ ਕੋਰਸਾਂ ਦੀ ਸ਼ੁਰੂਆਤ-ਚੇਅਰਮੈਨ ਅਵਤਾਰ ਸਿੰਘ
Ad Position 24