07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਹਿੰਗਾ ਸਿੰਘ ਦੀ ਸੇਵਾ ਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ

ਬਟਾਲਾ, 5 ਸਤੰਬਰ (ਹਰਦੇਵ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਪ੍ਰਧਾਨ ਸਹਿਜਪਾਲ ਸਿੰਘ ਗੁਰਾਇਆ ਦੇ ਮਾਮਾ ਮਹਿੰਗਾ ਸਿੰਘ ਅੱਜ ਸੇਵਾ ਮੁਕਤ ਹੋਣ ’ਤੇ ਅਦਾਰੇ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਬਾਰੇ ਸਹਿਜਪਾਲ ਸਿੰਘ ਨੇ ਦੱਸਿਆ ਕਿ ਮਹਿੰਗਾ ਸਿੰਘ ਮਿਲਕ ਪਲਾਂਟ ਵਿਭਾਗ ਵਿਚ ਬਤੌਰ ਸੁਪਰਵਾਇਜਰ ਵਜੋਂ ਸੇਵਾ ਨਿਭਾਅ ਰਹੇ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਟਾਲਾ, 5 ਸਤੰਬਰ (ਹਰਦੇਵ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਪ੍ਰਧਾਨ ਸਹਿਜਪਾਲ ਸਿੰਘ ਗੁਰਾਇਆ ਦੇ ਮਾਮਾ ਮਹਿੰਗਾ ਸਿੰਘ ਅੱਜ ਸੇਵਾ ਮੁਕਤ ਹੋਣ ’ਤੇ ਅਦਾਰੇ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਬਾਰੇ ਸਹਿਜਪਾਲ ਸਿੰਘ ਨੇ ਦੱਸਿਆ ਕਿ ਮਹਿੰਗਾ ਸਿੰਘ ਮਿਲਕ ਪਲਾਂਟ ਵਿਭਾਗ ਵਿਚ ਬਤੌਰ ਸੁਪਰਵਾਇਜਰ ਵਜੋਂ ਸੇਵਾ ਨਿਭਾਅ ਰਹੇ ਸਨ। ਉਨ੍ਹਾਂ 29 ਸਾਲ ਇਮਾਨਦਾਰੀ ਨਲਾ ਆਪਣੀ ਡਿਊਟੀ ਨਿਭਾਉਣ ਉਪਰੰਤ ਵਿਭਾਗ ਵਲੋਂ ਸੇਵਾ ਮੁਕਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਪ੍ਰਧਾਨ, ਸੰਦੀਪ ਸਿੰਘ, ਮੁਨੀਸ਼ ਮਾਥੁਰ, ਸੰਦੀਪ ਸਿੰਘ, ਪ੍ਰਭਜੋਤ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਆਰ. ਆਰ. ਬਾਵਾ ਕਾਲਜ ਵਿਖੇ ਨੌਜਵਾਨ ਜਾਗਰੂਕਤਾ ਹਫ਼ਤਾ ਦਾ ਆਯੋਜਨ
Ad Position 24