07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਕੋਕਲਪੁਰ ਦੇ ਸਾਬਕਾ ਸਰਪੰਚ ਸ਼ਿਵਤਾਰ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ

ਊਧਨਵਾਲ, 5 ਸਤੰਬਰ (ਪਰਗਟ ਸਿੰਘ)-ਪਿੰਡ ਕੋਕਲਪੁਰ ਦੇ ਸਾਬਕਾ ਸਰਪੰਚ ਸ਼ਿਵਤਾਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਧਰਮਪਤਨੀ ਸੁਖਵਿੰਦਰ ਕੌਰ (54) ਦਾ ਸੰਖੇਪ ਜਿਹੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਸਨ ਉਥੇ ਹੀ ਉਨ੍ਹਾਂ ਨੇ ਆਖਰੀ ਸਾਹ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਊਧਨਵਾਲ, 5 ਸਤੰਬਰ (ਪਰਗਟ ਸਿੰਘ)-ਪਿੰਡ ਕੋਕਲਪੁਰ ਦੇ ਸਾਬਕਾ ਸਰਪੰਚ ਸ਼ਿਵਤਾਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਧਰਮਪਤਨੀ ਸੁਖਵਿੰਦਰ ਕੌਰ (54) ਦਾ ਸੰਖੇਪ ਜਿਹੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਸਨ ਉਥੇ ਹੀ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਸਸਕਾਰ ਪਿੰਡ ਕੋਕਲਪੁਰ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਸਾਕ ਸਬੰਧੀਆਂ ਤੋਂ ਇਲਾਵਾ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਾਬਕਾ ਸਰਪੰਚ ਸ਼ਿਵਤਾਰ ਸਿੰਘ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ
Ad Position 24