06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀਮਤੀ ਰਮਾ ਚੋਪੜਾ ਐਸ. ਡੀ. ਕੰਨਿਆ ਮਹਾਵਿਦਿਆਲਿਆ ’ਚ ਜਨਮ ਅਸ਼ਟਮੀ ਮਨਾਈ

ਪਠਾਨਕੋਟ, 5 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐੱਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਪਠਾਨਕੋਟ, 5 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐੱਸ. ਡੀ. ਕੰਨਿਆ ਮਹਾਵਿਦਿਆਲਿਆ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ, ਜਿਸ ਵਿਚ ਵਿਦਿਆਰਥਣਾਂ ਵਲੋਂ ਭਜਨ, ਆਰਤੀ ਤੇ ਮਨਮੋਹਕ ਡਾਂਸ ਪੇਸ਼ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਨੂੰ ਜੀਵੰਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਪ੍ਰਿਯੰਕਾ ਚੁੱਘ ਨੇ ਸਮੂਹ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਪ੍ਰੇਮ, ਸੱਚ, ਧਰਮ, ਕਰਮ ਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਅੰਤ ਵਿਚ ਵਿਦਿਆਰਥਣਾਂ ਤੇ ਹਾਜ਼ਰ ਸਟਾਫ਼ ਮੈਂਬਰਾਂ ਨੂੰ ਪ੍ਰਸ਼ਾਦ ਵੰਡਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਗਰੁੱਪ ਵਲੋਂ ਅਧਿਆਪਕ ਦਿਵਸ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਰੰਸ਼ ਇੰਟਰਨੈਸ਼ਨਲ ਸਕੂਲ ਦੇ ਅਭਿਜੋਤ ਸਿੰਘ ਦੀ ਕਰਾਟੇ ਮੁਕਾਬਲੇ ’ਚ ਰਾਜ ਪੱਧਰੀ ਚੋਣ
Ad Position 24