07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਲਿਮਟਿਡ ਵਲੋਂ ਮੀਟਿੰਗ

ਪਠਾਨਕੋਟ, 6 ਸਤੰਬਰ (ਵਿਨੋਦ)-ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਤੇ ਦਿਹਾਤੀ ਮੰਡਲ ਯੂਨਿਟ ਪਠਾਨਕੋਟ ਤੇ ਸਥਾਨਕ ਇੰਜੀਨੀਅਰ ਮੰਡਲ ਮਲਿਕਪੁਰ ਯੂਨਿਟ ਨਾਲ ਸਬੰਧਿਤ ਪੈਨਸ਼ਨਰਜ ਦੀ ਮੀਟਿੰਗ ਹੰਸਰਾਜ ਸਿੰਘ ਤੇ ਸੁਰਜੀਤ ਸਿੰਘ ਬੜੋਈ ਦੀ ਪ੍ਰਧਾਨਗੀ ਹੇਠ ਸਥਾਨਕ ਪਾਵਰਕਾਮ ਕੰਪਲੈਕਸ ਪਠਾਨਕੋਟ ਵਿਖੇ ਹੋਈ । ਮੀਟਿੰਗ ਦੀ ਕਾਰਵਾਈ ਕਾਮਰੇਡ ਬਿਕਰਮਜੀਤ ਵਲੋਂ ਜਾਰੀ ਕੀਤੀ ਗਈ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਵਿਨੋਦ)-ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਤੇ ਦਿਹਾਤੀ ਮੰਡਲ ਯੂਨਿਟ ਪਠਾਨਕੋਟ ਤੇ ਸਥਾਨਕ ਇੰਜੀਨੀਅਰ ਮੰਡਲ ਮਲਿਕਪੁਰ ਯੂਨਿਟ ਨਾਲ ਸਬੰਧਿਤ ਪੈਨਸ਼ਨਰਜ ਦੀ ਮੀਟਿੰਗ ਹੰਸਰਾਜ ਸਿੰਘ ਤੇ ਸੁਰਜੀਤ ਸਿੰਘ ਬੜੋਈ ਦੀ ਪ੍ਰਧਾਨਗੀ ਹੇਠ ਸਥਾਨਕ ਪਾਵਰਕਾਮ ਕੰਪਲੈਕਸ ਪਠਾਨਕੋਟ ਵਿਖੇ ਹੋਈ । ਮੀਟਿੰਗ ਦੀ ਕਾਰਵਾਈ ਕਾਮਰੇਡ ਬਿਕਰਮਜੀਤ ਵਲੋਂ ਜਾਰੀ ਕੀਤੀ ਗਈ । ਮੀਟਿੰਗ ’ਚ ਪੈਨਸ਼ਨਰਜ਼ ਦੇ ਮਸਲਿਆਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ । ਮੀਟਿੰਗ ਨੂੰ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਤੇ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ-ਕਾਮ ਪਠਾਨਕੋਟ ਦੇ ਪ੍ਰਧਾਨ ਤਿਲਕ ਰਾਜ ਸੈਣੀ ਤੇ ਬੋਧ ਰਾਜ, ਰਮੇਸ਼ ਚੰਦਰ, ਮੋਹਨ ਲਾਲ, ਰਣਬੀਰ ਸਿੰਘ, ਨਸੀਬ ਸਿੰਘ, ਵਿਜੇ ਸ਼ਰਮਾ ਤੇ ਫੋਜਾ ਸਿੰਘ ਗਿੱਲ ਨੇ ਸੰਬੋਧਨ ਕੀਤਾ । ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਮਜਦੂਰ, ਮੁਲਾਜ਼ਮ, ਪੈਨਸ਼ਨਰਜ ਤੇ ਕਿਸਾਨ ਵਿਰੋਧੀ ਨੀਤੀਆਂ ਦੀ ਅਤੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਆਗੂਆਂ ਦੀਆਂ ਬਦਲੀਆਂ ਕਰਨ ਦੀ ਨਿਖੇਧੀ ਕੀਤੀ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਦਮਨਕਾਰੀ ਕਾਰਵਾਈਆਂ ਬੰਦ ਕੀਤੀਆਂ ਜਾਣ, ਮੁਲਾਜ਼ਮਾਂ ਬਾਰੇ ਝੂਠਾ ਪ੍ਰਚਾਰ ਨਾ ਕੀਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਕੁਇਜ਼ ਮੁਕਾਬਲੇ ’ਚ ਸ਼ਹੀਦ ਮੱਖਣ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਏ.ਐੱਸ.ਆਈ. ਅਨਿਲ ਕੁਮਾਰ ਦੇ ਸਹਿਯੋਗ ਨਾਲ ਸੰਸਥਾ ਵਲੋਂ ਸਰਕਾਰੀ ਸਕੂਲ ਨੂੰ ਵਾਟਰ ਕੂਲਰ ਭੇਟ * ਸਾਬਕਾ ਸੀਨੀਅਰ ਡਿਪਟੀ ਮੇ...
Ad Position 24