07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਮੰਦਰ ’ਚ ਨਤਮਸਤਕ ਹੋਏ

ਧਾਰੀਵਾਲ, 6 ਸਤੰਬਰ (ਸਵਰਨ ਸਿੰਘ)-ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੱਭ ਦਿਹਾੜੇ ਮੌਕੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਨੇ ਧਾਰੀਵਾਲ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿਚ ਮੱਥਾ ਟੇਕਿਆ ਤੇ ਇਸ ਪਵਿੱਤਰ ਦਿਹਾੜੇ ਦੀ ਪੰਜਾਬ ਦੇ ਨਾਲ-ਨਾਲ ਦੇਸ਼ ਤੇ ਵਿਦੇਸ਼ ਵਿਚ ਵੱਸਦੀ ਸੰਗਤ ਨੂੰ ਲੱਖ-ਲੱਖ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਧਾਰੀਵਾਲ, 6 ਸਤੰਬਰ (ਸਵਰਨ ਸਿੰਘ)-ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੱਭ ਦਿਹਾੜੇ ਮੌਕੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਨੇ ਧਾਰੀਵਾਲ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿਚ ਮੱਥਾ ਟੇਕਿਆ ਤੇ ਇਸ ਪਵਿੱਤਰ ਦਿਹਾੜੇ ਦੀ ਪੰਜਾਬ ਦੇ ਨਾਲ-ਨਾਲ ਦੇਸ਼ ਤੇ ਵਿਦੇਸ਼ ਵਿਚ ਵੱਸਦੀ ਸੰਗਤ ਨੂੰ ਲੱਖ-ਲੱਖ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਰਣੀਆਂ, ਸੀਨੀਅਰ ਲੀਡਰ ਕਾਲੇ ਸ਼ਾਹ, ਬਲਾਕ ਪ੍ਰਧਾਨ ਗੁਰਨਾਮ ਸਿੰਘ ਜ਼ਫ਼ਰਵਾਲ , ਬਲਵਿੰਦਰ ਟਾਕ ਸਾਬਕਾ ਸਰਪੰਚ, ਦਲਜੀਤ ਸਿੰਘ ਛੋਟੇਪੁਰ, ਸੋਨੂ ਚੌਹਾਨ, ਦਫਤਰ ਇੰਚਾਰਜ ਵਿਜੇ ਕੁਮਾਰ, ਸੀਨੀਅਰ ਯੂਥ ਆਗੂ ਸ਼ੇਰਾ ਅਰੋੜਾ, ਦਿਹਾਤੀ ਯੂਥ ਲੀਡਰ ਲਵਪ੍ਰੀਤ ਚੌਹਾਨ, ਪ੍ਰਦੀਪ ਸਿਆਲ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੇਂ ਚੌਂਕੀ ਇੰਚਾਰਜ ਬੋਧ ਰਾਜ ਨੇ ਸੰਭਾਲਿਆ ਘਰੋਟਾ ਚੌਂਕੀ ਦਾ ਚਾਰਜ ਅਗਲੀ ਖ਼ਬਰ ਰਮਨ ਬਹਿਲ ਨੇ 80 ਪਰਿਵਾਰਾਂ ਨੂੰ ਘਰਾਂ ਦੀਆਂ ਛੱਤਾਂ ਬਦਲਣ ਲਈ 28 ਲੱਖ ਰੁਪਏ ਦੇ ਚੈੱਕ ਵੰਡੇ
Ad Position 24