07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ ਵਿਖੇ ਡਾ . ਰਾਧਾਕ੍ਰਿਸ਼ਨ ਦਾ ਜਨਮ ਦਿਵਸ ਮਨਾਇਆ

ਸ਼ਾਹਪੁਰ ਕੰਢੀ, 6 ਸਤੰਬਰ (ਰਣਜੀਤ ਸਿੰਘ)-ਦੇਸ਼ ਦੇ ਮਹਾਨ ਲੇਖਕ ਤੇ ਪਹਿਲੇ ਉਪ ਰਾਸ਼ਟਰਪਤੀ ਭਾਰਤ ਰਤਨ ਡਾ: ਸਰਵਪੱਲੀ ਰਾਧਾ ਕ੍ਰਿਸ਼ਨ ਜੀ ਦਾ ਜਨਮ ਦਿਨ ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ ਵਿਖੇ ਮੁੱਖ ਅਧਿਆਪਕ ਦੁਨੀ ਚੰਦ ਤੇ ਕਪਿਲ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਕੇਕ ਕੱਟ ਕੇ ਡਾ: ਰਾਧਾ ਕ੍ਰਿਸ਼ਨ ਜੀ ਦਾ ਜਨਮ ਦਿਨ ਮਨਾਇਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸ਼ਾਹਪੁਰ ਕੰਢੀ, 6 ਸਤੰਬਰ (ਰਣਜੀਤ ਸਿੰਘ)-ਦੇਸ਼ ਦੇ ਮਹਾਨ ਲੇਖਕ ਤੇ ਪਹਿਲੇ ਉਪ ਰਾਸ਼ਟਰਪਤੀ ਭਾਰਤ ਰਤਨ ਡਾ: ਸਰਵਪੱਲੀ ਰਾਧਾ ਕ੍ਰਿਸ਼ਨ ਜੀ ਦਾ ਜਨਮ ਦਿਨ ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ ਵਿਖੇ ਮੁੱਖ ਅਧਿਆਪਕ ਦੁਨੀ ਚੰਦ ਤੇ ਕਪਿਲ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਕੇਕ ਕੱਟ ਕੇ ਡਾ: ਰਾਧਾ ਕ੍ਰਿਸ਼ਨ ਜੀ ਦਾ ਜਨਮ ਦਿਨ ਮਨਾਇਆ । ਮਾਸਟਰ ਕਪਿਲ ਦੇਵ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਡਾ: ਰਾਧਾ ਕ੍ਰਿਸ਼ਨ ਘਰ ’ਚ ਗਰੀਬੀ ਦੇ ਹੋਣ ਦੇ ਬਾਵਜੂਦ ਉੱਚ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਤੇ ਦੂਸਰੇ ਰਾਸ਼ਟਰਪਤੀ ਬਣੇ । ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ 19 62 ’ ਚ ਉਨ੍ਹਾਂ ਨੂੰ ਭਾਰਤ ਰਤਨ ਐਵਾਰਡ ਦਿੱਤਾ ਗਿਆ । ਅੱਜ ਵਿਦਿਆਰਥੀਆਂ ਨੂੰ ਇਨ੍ਹਾਂ ਦੇ ਜੀਵਨ ਤੋਂ ਸਿੱਖਿਆ ਪ੍ਰਾਪਤ ਕਰਨੀ ਚਾਹੀਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਸੰਡੇ ਬਾਜ਼ਾਰ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਦਾ ਅਭਿਆਨ ਅਗਲੀ ਖ਼ਬਰ ਰਾਮ ਲੀਲ੍ਹਾ ਦੇ ਸੰਬੰਧ ’ਚ ਪੂਜਾ ਪਾਠ ਤੇ ਝੰਡਾ ਪੂਜਨ ਕਰਵਾਇਆ
Ad Position 24