08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਿਧਾਇਕ ਕਲਸੀ ਵਲੋਂ ਪਿੰਡ ਕੋਟ ਬੁੱਢਾ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗ੍ਰਾਂਟ

ਡੇਹਰੀਵਾਲ ਦਰੋਗਾ, 7 ਸਤੰਬਰ (ਹਰਦੀਪ ਸਿੰਘ ਸੰਧੂ)-ਬਟਾਲਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਮੰਤਵ ਨਾਲ ਪਿੰਡ ਕੋਟ ਬੁੱਢਾ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਮਲਕੀਤ ਸਿੰਘ ਨੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਦਿੱਤੀ ਗਈ ਇਹ ਰਾਸ਼ੀ ਬਹੁਤ ਲਾਹੇਵੰਦ ਸਾਬਤ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਡੇਹਰੀਵਾਲ ਦਰੋਗਾ, 7 ਸਤੰਬਰ (ਹਰਦੀਪ ਸਿੰਘ ਸੰਧੂ)-ਬਟਾਲਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਮੰਤਵ ਨਾਲ ਪਿੰਡ ਕੋਟ ਬੁੱਢਾ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਮਲਕੀਤ ਸਿੰਘ ਨੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਦਿੱਤੀ ਗਈ ਇਹ ਰਾਸ਼ੀ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਮੁਕੰਮਲ ਕੀਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਬਲਜੀਤ ਸਿੰਘ, ਮਨਪ੍ਰੀਤ ਸਿੰਘ, ਕਮਲਜੀਤ ਸਿੰਘ, ਪ੍ਰੀਤਮ ਸਿੰਘ , ਬਾਊ ਰਾਮ, ਰਾਜਿੰਦਰ ਸਿੰਘ ਸਾਰੇ ਮੈਂਬਰ ਪੰਚਾਇਤ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਐਕਸੈਲਸੀਅਰ ਸੀ. ਸੈਕੰ. ਸਕੂਲ ਬਿਜਲੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24