ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਟ੍ਰੈਫਿਕ ਪੁਲਿਸ ਵਲੋਂ ਮੁੱਖ ਬਾਜ਼ਾਰ ’ਚੋਂ ਰੇਹੜੀ-ਫੜ੍ਹੀਆਂ ਹਟਾਈਆਂ
ਪਠਾਨਕੋਟ, 9 ਸਤੰਬਰ (ਸੁਮਿਤ)-ਮੁੱਖ ਬਾਜ਼ਾਰ ’ਚ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ’ਚ ਰੱਖਦਿਆਂ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਵਲੋਂ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਬਾਜ਼ਾਰ ਵਿਚ ਲੱਗੀਆਂ ਰੇਹੜੀ-ਫੜ੍ਹੀਆਂ ਨੂੰ ਹਟਾਇਆ ਗਿਆ ।
ਮੇਨ ਬਾਜ਼ਾਰ ’ਚ ਰੇਹੜੀ ਫੜੀ ਹਟਾਉਣ ਦੀ ਮੁਹਿੰਮ ਦੌਰਾਨ ਟ੍ਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ ਜਾਣਕਾਰੀ ਦਿੰਦੇ ਹੋਏ। ਤਸਵੀਰ: ਸੁਮਿਤ
10-09-2026