10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪ੍ਰੈਜੈਂਟੇਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸੂਬਾ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਜਿੱਤੀ

ਸ਼ਾਹਪੁਰ ਕੰਢੀ, 9 ਸਤੰਬਰ (ਰਣਜੀਤ ਸਿੰਘ)-ਪ੍ਰੈਜੈਂਟੇਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ 29ਵੀਂ ਸੂਬਾ ਪੱਧਰੀ ਤਾਈਕਵਾਂਡੋ ਚੈਪੀਅਨਸ਼ਿਪ ਜਿੱਤ ਕੇ ਇਲਾਕੇ ’ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ । ਲੁਧਿਆਣੇ ਵਿਖੇ ਹੋਈ ਜੂਨੀਅਰ/ਸਬ ਜੂਨੀਅਰ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਸ਼ਾਹਪੁਰ ਕੰਢੀ, 9 ਸਤੰਬਰ (ਰਣਜੀਤ ਸਿੰਘ)-ਪ੍ਰੈਜੈਂਟੇਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ 29ਵੀਂ ਸੂਬਾ ਪੱਧਰੀ ਤਾਈਕਵਾਂਡੋ ਚੈਪੀਅਨਸ਼ਿਪ ਜਿੱਤ ਕੇ ਇਲਾਕੇ ’ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ । ਲੁਧਿਆਣੇ ਵਿਖੇ ਹੋਈ ਜੂਨੀਅਰ/ਸਬ ਜੂਨੀਅਰ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਜੂਨੀਅਰ ਵਰਗ ’ਚ ਮਨੀਸ਼, ਸਬ ਜੂਨੀਅਰ ’ਚ ਸਿਵਾਂਸ, ਲੜਕੀ ਦੇ ਸਬ ਜੂਨੀਅਰ ਮੁਕਾਬਲੇ ’ਚ ਤਨਵੀ ਨੇ ਸੋਨੇ ਦੇ ਤਗਮੇ ਜਿੱਤੇ । ਸਮਰੱਥ ਤੇ ਜਤਿਨ ਨੇ ਚਾਂਦੀ ਦੇ ਤਗਮੇ ਜਿੱਤੇ। ਇਸ ਤੋਂ ਇਲਾਵਾ ਅਭਿਰਾਜੋਤ, ਹਿਰਦੇ, ਨਕਸ਼, ਆਰਵ ਤੇ ਪਰਮਜੀਤ ਨੇ ਕਾਂਸੀ ਦੇ ਤਗਮੇ ਜਿੱਤੇ । ਸਕੂਲ ਪ੍ਰਬੰਧਕ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਚੇਅਰਪਰਸਨ ਰੇਨੂੰ ਸ਼ਰਮਾ, ਪ੍ਰਧਾਨ ਦਵਿੰਦਰ ਸ਼ਰਮਾ, ਵਾਈਸ ਚੇਅਰਪਰਸਨ ਨਵਿੱਦਤਾ ਸੰਧੂ, ਪ੍ਰਿੰਸੀਪਲ ਰਵਿੰਦਰ ਕੌਰ, ਵਾਈਸ ਪ੍ਰਿੰਸੀਪਲ ਰੇਣੂਕਾ ਤ੍ਰਿਖਾ ਤੇ ਹੋਰ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਪੰਜਾਬ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ 58 ਲੱਖ ਦੀ ਆਨਲਾਈਨ ਠੱਗੀ ਮਾਰਨ ਵਾਲਾ ਸਾਈਬਰ ਕ੍ਰਾਈਮ ਪੁਲਿਸ ਵਲੋਂ ਗ੍ਰਿਫ਼ਤਾਰ
Ad Position 24