11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਕਠਾਣਾ ਤੋਂ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ

ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕਠਾਣਾ ਵਿਚ ਅਕਾਲੀ ਦਲ, ਕਾਂਗਰਸ ਤੇ ਹੋਰ ਪਾਰਟੀਆਂ ਨੂੰ ਛੱਡਦੇ ਹੋਏ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ, ਜਿਨ੍ਹਾਂ ’ਚ ਸਰਪੰਚ ਹਰਪਾਲ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਸਾਹਿਬ ਸਿੰਘ, ਅੰਗਰੇਜ਼ ਸਿੰਘ, ਲਖਬੀਰ ਸਿੰਘ ਆਦਿ ਸ਼ਾਮਲ ਹੋਏ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕਠਾਣਾ ਵਿਚ ਅਕਾਲੀ ਦਲ, ਕਾਂਗਰਸ ਤੇ ਹੋਰ ਪਾਰਟੀਆਂ ਨੂੰ ਛੱਡਦੇ ਹੋਏ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ, ਜਿਨ੍ਹਾਂ ’ਚ ਸਰਪੰਚ ਹਰਪਾਲ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਸਾਹਿਬ ਸਿੰਘ, ਅੰਗਰੇਜ਼ ਸਿੰਘ, ਲਖਬੀਰ ਸਿੰਘ ਆਦਿ ਸ਼ਾਮਲ ਹੋਏ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਇਸ ਮੌਕੇ ਲਖਬੀਰ ਸਿੰਘ ਲਾਲੀ, ਨਿਰਭਉ ਸਿੰਘ, ਬਿੱਕਾ ਹੇਅਰ, ਜਗੀਰ ਸਿੰਘ ਮਨੇਸ, ਬੀਬੀ ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਸਨਮਾਨ ਅਗਲੀ ਖ਼ਬਰ ਐਕਸੈਲਸ਼ੀਅਰ ਸਕੂਲ ਬਿਜਲੀਵਾਲ ਲਈ ਮਾਣ ਵਾਲੀ ਉਪਲਬਧੀ
Ad Position 24