10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ’ਚ ਮਨਾਇਆ ਅਧਿਆਪਕ ਦਿਵਸ

ਬਟਾਲਾ, 10 ਸਤੰਬਰ (ਹਰਦੇਵ ਸਿੰੰਘ ਸੰਧੂ)-ਪਿੰਡ ਰਿਆਲੀ ਕਲਾਂ ਵਿਖੇ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਵਲੋਂ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਟਾਲਾ, 10 ਸਤੰਬਰ (ਹਰਦੇਵ ਸਿੰੰਘ ਸੰਧੂ)-ਪਿੰਡ ਰਿਆਲੀ ਕਲਾਂ ਵਿਖੇ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਵਲੋਂ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ, ਬੋਲੀਆਂ ਤੇ ਨਾਟਕ ਵੀ ਪੇਸ਼ ਕੀਤੇ। ਪ੍ਰਿੰਸੀਪਲ ਧੰਨਰਾਜ ਸਿੰਘ ਬੋਪਾਰਾਏ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਡਾਕਟਰ ਰਾਧਾ ਕ੍ਰਿਸ਼ਨ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਗਰੀਬੀ ’ਚੋਂ ਨਿਕਲ ਕੇ ਉੱਚ ਪੜ੍ਹਾਈ ਹਾਸਲ ਕੀਤੀ ਤੇ ਅਧਿਆਪਕ ਤੋਂ ਰਾਸ਼ਟਰਪਤੀ ਦੇ ਅਹੁਦੇ ਤੱਕ ਪਹੁੰਚੇ। ਹਰ ਸਾਲ ਉਨ੍ਹਾਂ ਦੇ ਜਨਮ ਦਿਵਸ ’ਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਅਧਿਆਪਕ ਕਾਰਜ ਕਾਲ ਦੌਰਾਨ ਨੌਬਲ ਪੁਰਸਕਾਰ ਵੀ ਹਾਸਲ ਕੀਤਾ। ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਂਝੀ ਰਾਮ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪਿੰਡ ਘੁਰਾਲਾ ਦੇ ਵਾਸੀ ਨੇੜਲੇ ਗੁਦਾਮਾਂ ਦੀ ਸੁਸਰੀ ਤੋਂ ਪ੍ਰੇਸ਼ਾਨ
Ad Position 24