11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

‘ਆਪ’ ਆਗੂ । ਪੰਜਾਬ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ: ‘ਆਪ’ ਆਗੂ

ਅੱਚਲ ਸਾਹਿਬ, 10 ਸਤੰਬਰ (ਗੁਰਚਰਨ ਸਿੰਘ)-ਪੰਜਾਬ ’ਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੋ ਚੁੱਕੀ ਹੈ ਤੇ ਸੂਬੇ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇ-ਸਬਰੀ ਨਾਲ ਇੰਤਜਾਰ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਵਿੰਦਰ ਸਿੰਘ ਮਿਸ਼ਰ ਪੁਰ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਨੱਤ, ਸਰਪੰਚ ਗੁਰਮੀਤ ਸਿੰਘ ਮੀਤਾ ਖੋਜੇਵਾਲ ਆਦਿ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿਥੇ ਸੂਬੇ ਦੇ ਸ਼ਹਿਰਾਂ ਪਿੰਡਾਂ ਦੇ ਅਥਾਹ ਵਿਕਾਸ ਕਾਰਜ ਕਰਵਾਏ, ਉਥੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅੱਚਲ ਸਾਹਿਬ, 10 ਸਤੰਬਰ (ਗੁਰਚਰਨ ਸਿੰਘ)-ਪੰਜਾਬ ’ਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੋ ਚੁੱਕੀ ਹੈ ਤੇ ਸੂਬੇ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇ-ਸਬਰੀ ਨਾਲ ਇੰਤਜਾਰ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਵਿੰਦਰ ਸਿੰਘ ਮਿਸ਼ਰ ਪੁਰ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਨੱਤ, ਸਰਪੰਚ ਗੁਰਮੀਤ ਸਿੰਘ ਮੀਤਾ ਖੋਜੇਵਾਲ ਆਦਿ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿਥੇ ਸੂਬੇ ਦੇ ਸ਼ਹਿਰਾਂ ਪਿੰਡਾਂ ਦੇ ਅਥਾਹ ਵਿਕਾਸ ਕਾਰਜ ਕਰਵਾਏ, ਉਥੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਅੱਜ ਸੂਬੇ ਵਿਚ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਵੱਧ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਸੁਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਅਗਲੀ ਖ਼ਬਰ ਸੀ.ਐਨ.ਐਫ. ਦੀ ਡੈਲੀਗੇਸ਼ਨ ਮੀਟਿੰਗ ’ਚ ਪ੍ਰਧਾਨ ਚੌਧਰੀ ਵਲੋਂ ਭਾਈਚਾਰੇ ਦੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ
Ad Position 24