11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ

ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਦਿਲਬਾਗ ਸਿੰਘ ਬੁੱਟਰ ਨੇ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਦਿਲਬਾਗ ਸਿੰਘ ਬੁੱਟਰ ਨੇ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਡੀ.ਏ ਦੀ ਬਕਾਇਆ ਅਦਾਇਗੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਪਾਵਰਕਾਮ ਵਿਚ ਭਰਤੀ ਕਰਨ ਸਬੰਧੀ ਮੰਗਾਂ ਸ਼ਾਮਿਲ ਸਨ । ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ ਗਿੱਲ, ਰਾਜਵਿੰਦਰ ਸਿੰਘ ਟਰਪੱਲਾ, ਸੁਖਵਿੰਦਰ ਸਿੰਘ ਗਿੱਲ, ਹਰਜੀਤ ਸਿੰਘ ਟਰਪਈ, ਬਲਵਿੰਦਰ ਸਿੰਘ ਬਾਜਵਾ, ਪ੍ਰੇਮ ਸਿੰਘ ਸੁਲਤਾਨਪੁਰ, ਅਰਜਨ ਸਿੰਘ, ਅਮੋਲਕ ਸਿੰਘ, ਗੁਰਦਿਆਲ ਸਿੰਘ ਘਣੀਆਂ, ਹਰਵਿੰਦਰ ਸਿੰਘ ਕਲੇਰ, ਮੁਖਵਿੰਦਰ ਸਿੰਘ ਖਾਲਸਾ, ਅਸ਼ੋਕ ਕੁਮਾਰ, ਤਰਲੋਕ ਸਿੰਘ ਖੁੰਡੀ, ਦਵਿੰਦਰ ਸਿੰਘ ਵੜੈਚ, ਸੁੱਚਾ ਸਿੰਘ, ਅਜੀਤ ਸਿੰਘ, ਰਕੇਸ਼ ਜੇ.ਈ., ਸਤਨਾਮ ਸਿੰਘ, ਮਨੋਹਰ ਲਾਲ, ਜਸਵਿੰਦਰ ਸਿੰਘ ਚੌਹਾਨ, ਹਰਪਿੰਦਰ ਸਿੰਘ ਔਜਲਾ ਅਤੇ ਰਕੇਸ਼ ਕੁਮਾਰ ਠਾਕੁਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰਮਨ ਬਹਿਲ ਨੇ 55 ਪੰਚਾਇਤਾਂ ਨੂੰ 2 ਕਰੋੜ 68 ਲੱਖ 39 ਹਜ਼ਾਰ ਦੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਅਗਲੀ ਖ਼ਬਰ ‘ਆਪ’ ਆਗੂ । ਪੰਜਾਬ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ: ‘ਆਪ’ ਆਗੂ
Ad Position 24