10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਵਲੋਂ ਨੌਜਵਾਨ ਸਾਥੀਆਂ ਨਾਲ ਮੁਲਾਕਾਤ

ਤਾਰਾਗੜ੍ਹ, 10 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਖੁਸ਼ੀ ਨਗਰ ਵਿਖੇ ਜ਼ਿਲ੍ਹਾ ਚੇਅਰਮੈਨ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਤਾਰਾਗੜ੍ਹ, 10 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਖੁਸ਼ੀ ਨਗਰ ਵਿਖੇ ਜ਼ਿਲ੍ਹਾ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਸੀਨੀਅਰ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਵਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ਤੇ ਕੁਲਜੀਤ ਸੈਣੀ ਵਿਸ਼ੇਸ਼ ਤੌਰ ’ਤੇ ਪਹੁੰਚੇ । ਉਨਾਂ ਵਲੋਂ ਮੀਟਿੰਗ ਦੌਰਾਨ ਨੌਜਵਾਨ ਸਾਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ । ਇਸ ਮੌਕੇ ਸਤੀਸ਼ ਜੱਟ ਪੰਮਾ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਾਲੀਬਾਲ ਅਤੇ ਕ੍ਰਿਕਟ ਦੀਆਂ ਕਿੱਟਾਂ ਭੇਟ ਕੀਤੀਆਂ ਗਈਆਂ ।
Ad Position 22
No active advertisement
ਪਿਛਲੀ ਖ਼ਬਰ 13 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਸਕੂਲ ਹੈਂਡਬਾਲ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਨੀ ਮਹੇਸ਼ ਸੇਵਾ ਸਮਿਤੀ ਘਰੋਟਾ ਵਲੋਂ 23ਵਾਂ ਲੰਗਰ ਹਡਸਰ ਚੰਬਾ ਲਈ ਰਵਾਨਾ
Ad Position 24