12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰੂ ਨਾਨਕ ਕਾਲਜ ਦਾ ਬੀ.ਸੀ.ਏ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ,11 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਦਾ ਬੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਬਟਾਲਾ,11 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਦਾ ਬੀ.ਸੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਅਮਨਜੋਤ ਸਿੰਘ ਨੇ 74 ਫੀਸਦੀ ਅੰਕਾਂ ਨਾਲ ਪਹਿਲਾ, ਰਮਨਜੋਤ ਕੌਰ ਨੇ 73 ਫੀਸਦੀ ਅੰਕਾਂ ਨਾਲ ਦੂਜਾ, ਅਰਸ਼ਪ੍ਰੀਤ ਕੌਰ ਨੇ 69 ਫੀਸਦੀ ਅੰਕਾ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੱ. ਚਰਨਜੀਤ ਸਿੰਘ ਵਲੋਂ ਅੱਵਲ ਰਹੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੰਪਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਨੇਹਾ ਢੱਲ, ਪ੍ਰੋ. ਪਲਕਪ੍ਰੀਤ ਕੌਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 9 ਸਾਲ ਦੀ ਲੜਾਈ ਤੋਂ ਬਾਅਦ ਮਾਣਯੋਗ ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਸਜ਼ਾ ਅਗਲੀ ਖ਼ਬਰ ਸਾਂਝਾ ਮਸੀਹ ਸੰਮੇਲਨ ਦਾ ਮਕਸਦ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਣਾ ਹੈ- ਬਾਊ ਮੁਨੱਵਰ ਮਸੀਹ
Ad Position 24