12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹੈਰੋਇਨ ਤੇ 2 ਕਾਰਾਂ ਸਮੇਤ 6 ਦੋਸ਼ੀ ਕਾਬੂ

ਗੁਰਦਾਸੁਪਰ, 11 ਸਤੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਕੁਲਬੀਰ ਸਿੰਘ, ਹਰਜੀਤ ਸਿੰਘ ਤੇ ਇਕ ਔਰਤ ਨੂੰ ਕਾਰ ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਕ ਹੋਰ ਮਾਮਲੇ ਵਿਚ ਸਦਰ ਪੁਲਿਸ ਵਲੋਂ ਵਿਸ਼ਾਲ ਤੇ ਅਮਨਦੀਪ ਉਰਫ ਬੈਟਰੀ ਨੂੰ ਕਾਰ ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋਂ ਵੀ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਗੁਰਦਾਸੁਪਰ, 11 ਸਤੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਕੁਲਬੀਰ ਸਿੰਘ, ਹਰਜੀਤ ਸਿੰਘ ਤੇ ਇਕ ਔਰਤ ਨੂੰ ਕਾਰ ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਕ ਹੋਰ ਮਾਮਲੇ ਵਿਚ ਸਦਰ ਪੁਲਿਸ ਵਲੋਂ ਵਿਸ਼ਾਲ ਤੇ ਅਮਨਦੀਪ ਉਰਫ ਬੈਟਰੀ ਨੂੰ ਕਾਰ ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋਂ ਵੀ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਕੁਨਾਲ ਬੈਂਸ ਨੂੰ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਦੋਸ਼ੀਆਂ ਖ਼ਿਲਾਫ ਵੱਖ- ਵੱਖ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਟੀ ਹਸਪਤਾਲ ਵਿਖੇ 17 ਸਤੰਬਰ ਨੂੰ ਲੱਗੇਗਾ ਮੁਫ਼ਤ ਆਈ.ਵੀ.ਐਫ ਤੇ ਬਾਂਝਪਨ ਸਲਾਹ ਕੈਂਪ ਅਗਲੀ ਖ਼ਬਰ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਦਾਖਲਿਆਂ ਦੀ ਆਖਰੀ ਮਿਤੀ 14 ਸਤੰਬਰ ਤੱਕ
Ad Position 24