12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਆਰ.ਆਰ.ਬਾਵਾ ਕਾਲਜ ਦੇ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ,11 ਸਤੰਬਰ (ਸਤਿੰਦਰ ਸਿੰਘ)-ਆਰ ਆਰ ਬਾਵਾ ਡੀ ਏ ਵੀ ਕਾਲਜ ਫ਼ਾਰ ਗਰਲਜ਼, ਬਟਾਲਾ ਦਾ ਬੀ. ਕਾਮ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਬਟਾਲਾ,11 ਸਤੰਬਰ (ਸਤਿੰਦਰ ਸਿੰਘ)-ਆਰ ਆਰ ਬਾਵਾ ਡੀ ਏ ਵੀ ਕਾਲਜ ਫ਼ਾਰ ਗਰਲਜ਼, ਬਟਾਲਾ ਦਾ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣਾਂ ਪਲਕ ਸ਼ਰਮਾ ਨੇ 8.29 ਸੀਜੀਪੀਏ ਹਾਸਿਲ ਕਰਕੇ ਯੂਨੀਵਰਸਿਟੀ ’ਚ 5ਵਾਂ ਸਥਾਨ, ਏਕਤਾ ਨੇ 8.18 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ’ਚ 14ਵਾਂ, ਅਰਚਿਤਾ ਮਹਾਜਨ ਨੇ 8.09 ਸੀਜੀਪੀਏ ਹਾਸਿਲ ਕਰਕੇ ਯੂਨੀਵਰਸਿਟੀ ’ਚ 23ਵਾਂ ਤੇ ਨੇਹਾ ਨੇ 7.91 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 45ਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅੰਮੋਨੰਗਲ ਵਿਖੇ ਧਾਰਮਿਕ ਸਮਾਗਮ ਕੱਲ੍ਹ ਅਗਲੀ ਖ਼ਬਰ ਸਵੀਪ ਗਤੀਵਿਧੀਆਂ ਤਹਿਤ ਹਲਕਾ ਕਾਦੀਆਂ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲੇ
Ad Position 24