12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਖੂਨਦਾਨ ਕੈਂਪ

ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ (ਜ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਸਵੈ ਇਛੁੱਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ 10 ਲੋਕਾਂ ਵਲੋਂ ਸਵੈ ਇੱਛਾ ਨਾਲ ਖੂਨਦਾਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ (ਜ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਸਵੈ ਇਛੁੱਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ 10 ਲੋਕਾਂ ਵਲੋਂ ਸਵੈ ਇੱਛਾ ਨਾਲ ਖੂਨਦਾਨ ਕੀਤਾ ਗਿਆ। ਇਸ ਮੌਕੇ ਟਰੇਨਿੰਗ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਰਾਜੀਵ ਸਿੰਘ ਸਕੱਤਰ ਰੈਡ ਕਰਾਸ ਵਲੋਂ ਖੂਨਦਾਨ ਕਰਨ ਦੀ ਮਹੱਹਤਾ ਬਾਰੇ ਦੱਸਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ: ਆਰ.ਪੀ ਅਰੋੜਾ ਦੇ ਐਮ.ਡੀ ਵਲੋਂ ਸਵੈ ਇਛੁੱਕ ਖੂਨਦਾਨ ਕਰਨ ਵਾਲਿਆਂ ਨੂੰ ਮੈਡਲ ਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲੱਡ ਬੈਂਕ ਦੀ ਟੀਮ ਅਤੇ ਰੈੱਡ ਕਰਾਸ ਸੁਸਾਇਟੀ ਦਾ ਸਮੂਹ ਸਟਾਫ ਹਾਜਰ ਸੀ ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਸੰਬੰਧੀ ਜ਼ਿਲ੍ਹਾ ਪੱਧਰ ’ਤੇ ਕਰਵਾਇਆ ਜਾਵੇਗਾ ਸਮਾਗਮ- ਸਹਾਇਕ ਕਮਿਸ਼ਨਰ (ਜ) ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਹਰਪ੍ਰੀਤ ਸਿੰਘ ਹੈਰੀ ਬਣੇ ਨਵੇਂ ਪ੍ਰਧਾਨ
Ad Position 24