12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕੁਲਬੀਰ ਸਿੰਘ ਵਲੋਂ ਸਹਾਇਕ ਕਮਿਸ਼ਨਰ ਜਨਰਲ ਦਾ ਅਹੁਦਾ ਸੰਭਾਲਿਆ

ਪਠਾਨਕੋਟ, 11 ਸਤੰਬਰ (ਵਿਨੋਦ)-ਦਫ਼ਤਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਖੇ ਨਵੇਂ ਨਿਯੁਕਤ ਹੋਏ ਕੁਲਬੀਰ ਸਿੰਘ ਵਲੋਂ ਬਤੌਰ ਸਹਾਇਕ ਕਮਿਸ਼ਨਰ (ਜ) ਤੇ ਮੁੱਖ ਮੰਤਰੀ ਖੇਤਰੀ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ । ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਨੂੰ ਆਖਿਆ ਗਿਆ ਤੇ ਇਸ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਾਂ ਦਿੱਤੀਆਂ ਗਈਆਂ ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਪਠਾਨਕੋਟ, 11 ਸਤੰਬਰ (ਵਿਨੋਦ)-ਦਫ਼ਤਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਖੇ ਨਵੇਂ ਨਿਯੁਕਤ ਹੋਏ ਕੁਲਬੀਰ ਸਿੰਘ ਵਲੋਂ ਬਤੌਰ ਸਹਾਇਕ ਕਮਿਸ਼ਨਰ (ਜ) ਤੇ ਮੁੱਖ ਮੰਤਰੀ ਖੇਤਰੀ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ । ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਨੂੰ ਆਖਿਆ ਗਿਆ ਤੇ ਇਸ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਾਂ ਦਿੱਤੀਆਂ ਗਈਆਂ । ਸਟਾਫ਼ ਮੈਂਬਰਾਂ ਵਲੋਂ ਨਵ ਨਿਯੁਕਤ ਅਧਿਕਾਰੀ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਆਮ ਜਨਤਾ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਉਨ੍ਹਾਂ ਨੂੰ ਹਮੇਸ਼ਾ ਪੂਰਨ ਸਹਿਯੋਗ ਦਿੱਤਾ ਜਾਵੇਗਾ । ਸਟਾਫ਼ ਵਲੋਂ ਉਨ੍ਹਾਂ ਦੇ ਸੁਨਹਿਰੀ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਗਈਆਂ । ਇਸ ਸਵਾਗਤੀ ਮੌਕੇ ਡੀ.ਸੀ. ਦਫ਼ਤਰ ਦੇ ਸਟਾਫ਼ ਮੈਂਬਰਾਂ ਵਿਚ ਰੋਹਿਤ ਸ਼ਰਮਾ, ਮੇਜਰ ਪਰਮਿੰਦਰ ਸਿੰਘ, ਸਤਨਾਮ ਬਾਜਵਾ, ਗੀਤਾ ਮਰਵਾਹਾ, ਪ੍ਰਸ਼ੋਤਮਾ, ਬਲਜੀਤ ਬੱਲ, ਹੀਰਾ ਲਾਲ, ਮੁਕੇਸ਼, ਕੋਮਲ, ਰੋਹਿਤ ਲੂਣਾ, ਅਮਰਪ੍ਰੀਤ, ਕਮਲ ਕੁਮਾਰ, ਨਤੀਸ਼ ਪਾਲ, ਅਰੁਣ ਕੁਮਾਰ, ਰੋਹਿਤ ਗੌਤਮ, ਦੀਪਕ ਕੁਮਾਰ, ਨਿਤੀਸ਼,ਰਣਜੀਤ ਕੌਰ, ਹਰਦੀਪ ਕੌਰ, ਬੂਟਾ, ਮਨਦੀਪ ਕੁਮਾਰ, ਹਰਦੀਪ ਸਿੰਘ, ਅੰਗਰੇਜ਼, ਲਵਜੀਤ ਅਤੇ ਵਿਜੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਅਧਿਆਪਕ ਸਮਾਜ ਦੀ ਦਿਸ਼ਾ ਤੈਅ ਕਰਦੇ ਹਨ-ਵਿਜੇ ਪਾਸੀ
Ad Position 24