13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਦਸਮੇਸ਼ ਸੀ . ਸੈਕੰ . ਸਕੂਲ ਕਾਦੀਆਂ ’ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅਸਥਾਨ ’ਤੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਉਪਰੰਤ ਵਿਦਿਆਰਥੀਆਂ ਵਲੋਂ ਪ੍ਰਕਾਸ਼ ਦਿਵਸ ਨੂੰ ਸਬੰਧਿਤ ਕਵਿਤਾਵਾਂ, ਕਵੀਸ਼ਰੀ ਆਦੀ ਪੇਸ਼ ਕੀਤੀਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅਸਥਾਨ ’ਤੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਉਪਰੰਤ ਵਿਦਿਆਰਥੀਆਂ ਵਲੋਂ ਪ੍ਰਕਾਸ਼ ਦਿਵਸ ਨੂੰ ਸਬੰਧਿਤ ਕਵਿਤਾਵਾਂ, ਕਵੀਸ਼ਰੀ ਆਦੀ ਪੇਸ਼ ਕੀਤੀਆਂ ਗਈਆਂ। ਉਪਰੰਤ ਧਾਰਮਿਕ ਅਧਿਆਪਕ ਮਨਦੀਪ ਸਿੰਘ ਵਲੋਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ ਮੈਨੇਜਿੰਗ ਡਾਇਰੈਕਟਰ ਮੈਡਮ ਪਰਮਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਵਲੋਂ ਵੀ ਇਸ ਪਾਵਨ ਦਿਵਸ ਦੀਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਕੋਆਰਡੀਨੇਟਰ ਮੈਡਮ ਕਵਲਜੀਤ ਕੌਰ, ਧਾਰਮਿਕ ਅਧਿਆਪਕ ਗੁਰਪ੍ਰੀਤ ਕੌਰ, ਜਸਬੀਰ ਸਿੰਘ, ਮੁਖਤਾਰ ਸਿੰਘ, ਜਗਤਾਰ ਸਿੰਘ ਕੌਰ, ਹਿਨਾ, ਸੁਖਜੀਤ, ਮਨਪ੍ਰੀਤ, ਕੁਲਜੀਤ ਕੌਰ, ਨਵਦੀਪ ਕੌਰ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕੋਟਲੀ ਸੈਣੀਆਂ ਵਿਖੇ ਧੰਨ-ਧੰਨ ਬਾਬਾ ਨਾਂਗਾ ਜੀ ਦਾ 61ਵਾਂ ਛਿੰਝ ਮੇਲਾ 16, 17 ਨੂੰ ਅਗਲੀ ਖ਼ਬਰ ਬਿਜਲੀ ਕੱਟਾਂ ਤੋਂ ਲੋਕ ਹੋਏ ਪ੍ਰੇਸ਼ਾਨ-ਬੱਚੇ ਤੇ ਬਜ਼ੁਰਗਾਂ ਦਾ ਬੁਰਾ ਹਾਲ
Ad Position 24