13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕੋਟਲੀ ਸੈਣੀਆਂ ਵਿਖੇ ਧੰਨ-ਧੰਨ ਬਾਬਾ ਨਾਂਗਾ ਜੀ ਦਾ 61ਵਾਂ ਛਿੰਝ ਮੇਲਾ 16, 17 ਨੂੰ

ਘੱਲੂਘਾਰਾ ਸਾਹਿਬ, 9 ਸਤੰਬਰ (ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਦੇ ਪਿੰਡ ਕੋਟਲੀ ਸੈਣੀਆਂ ਵਿਖੇ ਧੰਨ ਧੰਨ ਬਾਬਾ ਨਾਂਗਾ ਜੀ ਦਾ 61ਵਾਂ ਛਿੰਝ ਮੇਲਾ ਧੰਨ-ਧੰਨ ਬਾਬਾ ਸੋਹਣ ਸਿੰਘ ਜੀ ਦੀ ਯਾਦ ’ਚ 16 ਤੇ 17 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਰਪੰਚ ਬਲਜੀਤ ਸਿੰਘ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੇਲਾ ਕਰਵਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਘੱਲੂਘਾਰਾ ਸਾਹਿਬ, 9 ਸਤੰਬਰ (ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਦੇ ਪਿੰਡ ਕੋਟਲੀ ਸੈਣੀਆਂ ਵਿਖੇ ਧੰਨ ਧੰਨ ਬਾਬਾ ਨਾਂਗਾ ਜੀ ਦਾ 61ਵਾਂ ਛਿੰਝ ਮੇਲਾ ਧੰਨ-ਧੰਨ ਬਾਬਾ ਸੋਹਣ ਸਿੰਘ ਜੀ ਦੀ ਯਾਦ ’ਚ 16 ਤੇ 17 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਰਪੰਚ ਬਲਜੀਤ ਸਿੰਘ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 16 ਤਰੀਕ ਨੂੰ ਲੜਕੀਆਂ ਦੀਆਂ ਟੀਮਾਂ ਮਾਝਾ ਕਬੱਡੀ ਕਲੱਬ ਤੇ ਮਾਲਵਾ ਕਬੱਡੀ ਕਲੱਬ ਵਿਚਾਲੇ ਕਬੱਡੀ ਦੇ ਮੈਚ ਕਰਵਾਏ ਜਾਣਗੇ ਅਤੇ ਕਬੱਡੀ ਤੋਂ ਬਿਨਾਂ ਹੋਰ ਕੋਈ ਖੇਡ ਨਹੀਂ ਕਰਵਾਈ ਜਾਵੇਗੀ। ਇਸ ਕਮੇਟੀ ਮੈਂਬਰ ਚੈਂਚਲ ਸਿੰਘ, ਅਵਤਾਰ ਸਿੰਘ, ਪ੍ਰੇਮ ਸਿੰਘ, ਮੱਖਣ ਸਿੰਘ ਸਾਬਕਾ ਸਰਪੰਚ, ਤਰਲੋਕ ਸਿੰਘ, ਸਵਰਨ ਸਿੰਘ ਸਾਬਕਾ ਸਰਪੰਚ, ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸ਼ਿੰਦੀ, ਮਹਿੰਗਾ ਸਿੰਘ, ਬੇਅੰਤ ਸਿੰਘ, ਸ਼ੋਭਾ ਸਿੰਘ, ਗੁਰਬਚਨ ਸਿੰਘ, ਬਖਸ਼ੀਸ਼ ਸਿੰਘ, ਬਹਾਦਰ ਸਿੰਘ, ਵੱਸਣ ਸਿੰਘ, ਰੇਸ਼ਮ ਸਿੰਘ, ਬਲਜਿੰਦਰ ਸਿੰਘ, ਪਾਖਰ ਸਿੰਘ, ਸਲਵਿੰਦਰ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਤੁਗਲਵਾਲ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀ . ਸੈਕੰ . ਸਕੂਲ ਕਾਦੀਆਂ ’ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24