13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ’ਚੋਂ ਅਕਾਲ ਸਹਾਇ ਜੀ.ਜੀ.ਜੀ.ਐਸ ਸਕੂਲ ਮਰਾੜਾ ਦੀ ਟੀਮ ਜੇਤੂ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੀ ਬੀ. ਐੱਸ. ਸੀ. ਸਮੈਸਟਰ 6ਵਾਂ ਦਾ ਨਤੀਜਾ ਸ਼ਾਨਦਾਰ

ਕਲਾਨੌਰ, 12 ਸਤੰਬਰ (ਪੁਰੇਵਾਲ)-ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਹੇਠ ਚੱਲ ਰਹੇ ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀ ਵਿੱਦਿਆ ਦੇ ਖੇਤਰ ਵਿਚ ਨਿਰੰਤਰ ਮੱਲਾਂ ਮਾਰ ਰਹੇ ਹਨ।

Ad Position 21
repet_subhas-goyals [Copy P29]
ਬੀ. ਐੱਸ. ਸੀ. ਸਮੈਸਟਰ 6ਵਾਂ ’ਚ ਅੱਵਲ ਆਈ ਵਿਦਿਆਰਥਣ। 13-09-2026
ਕਲਾਨੌਰ, 12 ਸਤੰਬਰ (ਪੁਰੇਵਾਲ)-ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਹੇਠ ਚੱਲ ਰਹੇ ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀ ਵਿੱਦਿਆ ਦੇ ਖੇਤਰ ਵਿਚ ਨਿਰੰਤਰ ਮੱਲਾਂ ਮਾਰ ਰਹੇ ਹਨ। ਕਾਲਜ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਨਤੀਜਿਆਂ ਵਿਚ ਮੈਰਿਟ ਪੁਜੀਸ਼ਨਾਂ ਹਾਸਿਲ ਕਰਕੇ ਕਾਲਜ, ਇਲਾਕੇ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਹੀ ਜਸ਼ਨਪ੍ਰੀਤ ਕੌਰ ਨੇ ਬੀ. ਐੱਸ. ਸੀ. (ਆਈ. ਟੀ.) ਸਮੈਸਟਰ 6ਵਾਂ ’ਚੋਂ ਨੇ 9.70 ਐੱਸ. ਜੀ. ਪੀ. ਏ. ਨਾਲ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਸੰਬੰਧਤ ਵਿਭਾਗ ਦੇ ਪ੍ਰੋ. ਅੰਮ੍ਰਿਤਪਾਲ ਕੌਰ ਤੇ ਰੀਤੀ ਸ਼ਰਮਾ ਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਸਟਾਫ਼ ਦੀ ਮਿਹਨਤ ਸਦਕਾ ਕਾਲਜ ਦੇ ਵਿਦਿਆਰਥੀ ਭਵਿੱਖ ਵਿਚ ਵੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਬੇਟ ਖੇਤਰ ’ਚ ਪ੍ਰਤਾਪ ਸਿੰਘ ਬਾਜਵਾ ਨੇ ਕੀਤੀਆਂ ਅਹਿਮ ਮੀਟਿੰਗਾਂ ਅਗਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਤੁਗਲਵਾਲ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
Ad Position 24