14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ’ਚ ਸਫ਼ਾਈ ਮੁਹਿੰਮ ਜਾਰੀ

ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 13-09-2026
ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮਾਰਕਿਟ ਨੂੰ ਸਾਫ਼-ਸੁਥਰਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ। ਆਪਣੇ ਸ਼ਹਿਰ ਅਤੇ ਇਲਾਕੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਦੋ ਗੱਡੀਆਂ ’ ਤੇ ਆਏ ਹਮਲਾਵਰਾਂ ਨੇ ਸਾਬਕਾ ਸਰਪੰਚ ਦੇ ਭਰਾ ਦੇ ਘਰ ਕੀਤੀ ਫਾਇਰਿੰਗ ਅਗਲੀ ਖ਼ਬਰ ਅਜੀਤ, ਜਲੰਧਰ ‘ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’ ਤਹਿਤ ਸ਼ੁਰੂ ਹੋਣ ਵਾਲੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਨਵਾਂ ਇਤ...
Ad Position 24