14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮਾਨ ਸਰਕਾਰ ਵਲੋਂ ਸਾਰੇ ਚੋਣ ਵਾਅਦੇ ਨਿਭਾਏ ਗਏ- ਕਲੇਰ

ਨੌਸ਼ਹਿਰਾ ਮੱਝਾ ਸਿੰਘ, 13 ਸਤੰਬਰ (ਰਵੀ ਭਗਤ)- ‘ਆਪ’ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਗੁਰਦੇਵ ਸਿੰਘ ਕਲੇਰ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ, ਜਿਨ੍ਹਾਂ ਨਾਲ ਪੰਜਾਬ ਦੇ ਲੋਕ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਕਾਰਜ਼ਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ ਬਿਨ੍ਹਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤੇ ਕੋਈ ਵੀ ਵਿਅਕਤੀ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ।

Ad Position 21
repet_subhas-goyals [Copy P29]
ਵਿਧਾਇਕ ਸ਼ੈਰੀ ਕਲਸੀ, ਸਾਬਕਾ ਸਰਪੰਚ ਗੁਰਦੇਵ ਸਿੰਘ ਕਲੇਰ 14-09-2026
ਨੌਸ਼ਹਿਰਾ ਮੱਝਾ ਸਿੰਘ, 13 ਸਤੰਬਰ (ਰਵੀ ਭਗਤ)- ‘ਆਪ’ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਗੁਰਦੇਵ ਸਿੰਘ ਕਲੇਰ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ, ਜਿਨ੍ਹਾਂ ਨਾਲ ਪੰਜਾਬ ਦੇ ਲੋਕ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਕਾਰਜ਼ਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ ਬਿਨ੍ਹਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤੇ ਕੋਈ ਵੀ ਵਿਅਕਤੀ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਸੰਗਤਾਂ ’ਚ ਉਤਸ਼ਾਹ-ਬਾਬਾ ਦਮੋ... ਅਗਲੀ ਖ਼ਬਰ ਜੀ.ਟੀ.ਬੀ.ਆਈ. ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
Ad Position 24