14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੁਲਤਾਨਪੁਰ ਲੋਧੀ ਤੋਂ 17 ਨੂੰ ਆ ਰਹੇ ਨਗਰ ਕੀਰਤਨ ਦਾ ਅੱਚਲ ਸਾਹਿਬ ਪਹੁੰਚਣ ’ਤੇ ਹੋਵੇਗਾ ਭਰਵਾਂ ਸਵਾਗਤ - ਮੈਨੇਜਰ ਬਸਰਾਵਾਂ

ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਸੁਲਤਾਨਪੁਰ ਲੋਧੀ ਤੋਂ 17 ਸਤੰਬਰ ਨੂੰ ਆ ਰਹੇ ਨਗਰ ਕੀਰਤਨ ਦਾ ਅੱਚਲ ਸਾਹਿਬ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲਕੀਅਤ ਸਿੰਘ ਬਸਰਾਵਾਂ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਦੱਸਿਆ ਕਿ 16 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਵੇਗਾ, ਜੋ 17 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਤੋਂ ਸਵੇਰੇ 8:00 ਵਜੇ ਆਰੰਭ ਹੋ ਕੇ ਦੁਪਹਿਰ 1:00 ਵਜੇ ਅੱਡਾ ਅੱਚਲ ਸਾਹਿਬ ਵਿਖੇ ਪਹੁੰਚੇਗਾ, ਜਿਥੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਮੈਨੇਜਰ ਮਲਕੀਅਤ ਸਿੰਘ ਬਸਰਾਵਾਂ 14-09-2026
ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਸੁਲਤਾਨਪੁਰ ਲੋਧੀ ਤੋਂ 17 ਸਤੰਬਰ ਨੂੰ ਆ ਰਹੇ ਨਗਰ ਕੀਰਤਨ ਦਾ ਅੱਚਲ ਸਾਹਿਬ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲਕੀਅਤ ਸਿੰਘ ਬਸਰਾਵਾਂ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਦੱਸਿਆ ਕਿ 16 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਵੇਗਾ, ਜੋ 17 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਤੋਂ ਸਵੇਰੇ 8:00 ਵਜੇ ਆਰੰਭ ਹੋ ਕੇ ਦੁਪਹਿਰ 1:00 ਵਜੇ ਅੱਡਾ ਅੱਚਲ ਸਾਹਿਬ ਵਿਖੇ ਪਹੁੰਚੇਗਾ, ਜਿਥੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਮੈਨੇਜਰ ਬਸਰਾਵਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਇਸ ਵਾਰ ਨਗਰ ਕੀਰਤਨ 2 ਦਿਨ ਦਾ ਹੋਣ ਕਾਰਨ ਸਮੇਂ ਸਿਰ ਪਹੁੰਚ ਜਾਵੇਗਾ ਅਤੇ ਹੁੰਮ-ਹੁੰਮਾ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।
Ad Position 22
No active advertisement
ਪਿਛਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਆਰ.ਐੱਮ.ਪੀ. ਡਾਕਟਰਾਂ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ ਅਗਲੀ ਖ਼ਬਰ 26 ਨੂੰ ਮੋਗਾ ਦੀ ਸੂਬਾ ਪੱਧਰੀ ਰੈਲੀ ਸੰਬੰਧੀ ਇਫਟੂ ਵਲੋਂ ਮੀਟਿੰਗਾਂ ਦੀ ਲੜੀ ਜਾਰੀ
Ad Position 24