14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ’ਚ ਨਵੇਂ ਆਗੂ ਸ਼ਾਮਿਲ ਹੋਏ

ਧਾਰੀਵਾਲ, 13 ਸਤੰਬਰ (ਸਵਰਨ ਸਿੰਘ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ, ਬਲਜਿੰਦਰ ਕੌਰ ਮੀਤ ਪ੍ਰਧਾਨ, ਹਰਪ੍ਰੀਤ ਕੌਰ ਸਿੰਘਪੁਰਾ ਜਨਰਲ ਸਕੱਤਰ, ਕੰਵਲਜੀਤ ਕੌਰ ਚਾਹਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਰੁਪਿੰਦਰ ਕੌਰ ਬਲਾਕ ਪ੍ਰਧਾਨ, ਹਰਪ੍ਰੀਤ ਕੌਰ ਮੰਡਿਆਲਾ ਮੀਤ ਪ੍ਰਧਾਨ ਬਲਾਕ ਸ੍ਰੀ ਹਰਗੋਬਿੰਦਪੁਰ ਦੀਆਂ ਵਰਕਰਾ ਅਤੇ ਹੈਲਪਰਾ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਿਚ ਸ਼ਾਮਿਲ ਹੋਈਆਂ। ਇਨ੍ਹਾਂ ਸ਼ਾਮਿਲ ਹੋਣ ਵਾਲੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਧਾਰੀਵਾਲ, 13 ਸਤੰਬਰ (ਸਵਰਨ ਸਿੰਘ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ, ਬਲਜਿੰਦਰ ਕੌਰ ਮੀਤ ਪ੍ਰਧਾਨ, ਹਰਪ੍ਰੀਤ ਕੌਰ ਸਿੰਘਪੁਰਾ ਜਨਰਲ ਸਕੱਤਰ, ਕੰਵਲਜੀਤ ਕੌਰ ਚਾਹਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਰੁਪਿੰਦਰ ਕੌਰ ਬਲਾਕ ਪ੍ਰਧਾਨ, ਹਰਪ੍ਰੀਤ ਕੌਰ ਮੰਡਿਆਲਾ ਮੀਤ ਪ੍ਰਧਾਨ ਬਲਾਕ ਸ੍ਰੀ ਹਰਗੋਬਿੰਦਪੁਰ ਦੀਆਂ ਵਰਕਰਾ ਅਤੇ ਹੈਲਪਰਾ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਿਚ ਸ਼ਾਮਿਲ ਹੋਈਆਂ। ਇਨ੍ਹਾਂ ਸ਼ਾਮਿਲ ਹੋਣ ਵਾਲੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮਸੀਹ ਸੰਮੇਲਨ ਧਾਰਮਿਕ ਸਮਾਗਮ ’ਚ ਵੱਡੀ ਪੱਧਰ ’ਤੇ ਸਮੂਲੀਅਤ ਕੀਤੀ ਜਾਵੇਗੀ- ਸੋਨੂੰ ਸੰਘਰ ਅਗਲੀ ਖ਼ਬਰ ਸੇਂਟ ਵਾਰਿਅਰਜ਼ ਸਕੂਲ ਦੇ ਮੁੱਕੇਬਾਜ਼ਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਸਫ਼ਲਤਾ ਦੇ ਝੰਡੇ
Ad Position 24