16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕਾਂਗਰਸ ਪਾਰਟੀ ਸਰਕਾਰ ਆਉਣ ’ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲਣਗੀਆਂ : ਰੰਗੜ ਨੰਗਲ ,ਸੰਦਲਪੁਰ

ਬਟਾਲਾ, 16 ਸਤੰਬਰ (ਸਤਿੰਦਰ ਸਿੰਘ)- ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗਣ ਨੰਗਲ ਅਤੇ ਸੀਨੀਅਰ ਕਾਂਗਰਸੀ ਆਗੂ ਰਣਧੀਰ ਸਿੰਘ ਹੀਰਾ ਸੰਦਲਪੁਰ ਨੇ ਕੀਤਾ।

Ad Position 21
repet_subhas-goyals [Copy P29]
Ad Position 21
drinking water
ਮਨਦੀਪ ਸਿੰਘ ਰੰਗੜ ਨੰਗਲ, ਰਣਧੀਰ ਸਿੰਘ ਹੀਰਾ ਸੰਦਲਪੁਰ 17-09-2026
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)- ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗਣ ਨੰਗਲ ਅਤੇ ਸੀਨੀਅਰ ਕਾਂਗਰਸੀ ਆਗੂ ਰਣਧੀਰ ਸਿੰਘ ਹੀਰਾ ਸੰਦਲਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਸ ਵੇਲੇ ਤੋਂ ਪੰਜਾਬ ਦੇ ਲੋਕਾਂ ਦਾ ਜੀਣਾ ਮੁਸ਼ਕਿਲ ਹੋਇਆ ਪਿਆ ਹੈ। ਜਿਹੜੀਆਂ ਸਹੂਲਤਾਂ ਕਾਂਗਰਸ ਸਰਕਾਰ ਵੇਲੇ ਪੰਜਾਬ ਦੇ ਲੋਕਾਂ ਨੂੰ ਮਿਲੀਆਂ ਸਨ। ਉਹ ਸਾਰੀਆਂ ਆਪ ਪਾਰਟੀ ਦੀ ਸਰਕਾਰ ਨੇ ਬੰਦ ਕਰ ਦਿੱਤੀਆਂ ਜਿਸ ਕਰਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਮੁੜ ਪੰਜਾਬ ਵਿੱਚ ਲਿਆਉਣ ਲਈ ਪੱਬਾਂ ਭਾਰ ਹੋ ਚੁੱਕੇ ਹਨ । ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਘਰੇਲੂ ਵਸਤੂਆਂ ਦੇ ਨਾਲ ਨਾਲ ਹਰ ਤਰੀਕੇ ਦੀ ਮੰਗਿਆਈ ਤੇ ਕੰਟਰੋਲ ਕੀਤਾ ਗਿਆ ਸੀ ਪਰ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਤੇ ਮਹਿੰਗਾਈ ਦਾ ਇਨਾ ਭਾਰ ਪਾ ਦਿੱਤਾ ਹੈ ਕਿ ਲੋਕਾਂ ਦਾ ਜੀਣਾ ਮੁਸ਼ਕਿਲ ਹੋਇਆ ਪਿਆ ਹੈ। ਇਸ ਕਰਕੇ ਲੋਕ ਮੁੜ ਲੋਕਾਂ ਦੀ ਆਪਣੀ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਭੋਮਾ ਵਲੋਂ ਵਿਆਹ ਪੁਰਬ ਮੌਕੇ 17-18 ਸਤੰਬਰ ਤੱਕ ਸ਼ਰਾਬ ਦੇ ਠੇਕੇ, ਮੀਟ, ਪਾਨ-ਬੀੜੀਆਂ ਦੀਆਂ ਦੁਕਾਨਾਂ ਬੰਦ ਰੱਖਣ... ਅਗਲੀ ਖ਼ਬਰ ਜਥੇਦਾਰ ਸ਼ਾਮਪੁਰ ਗੁਰਦੁਆਰਾ ਕੰਧ ਸਾਹਿਬ ਹੋਏ ਨਤਮਸਤਕ, ਕੀਤਾ ਸਨਮਾਨ
Ad Position 24