17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬੱਬੀ ਦੇ ਭਰਾ ਸਤਵਿੰਦਰ ਸਿੰਘ ਦੀ ਅੰਤਿਮ ਅਰਦਾਸ ਅੱਜ

ਘੁਮਾਣ, 16 ਸਤੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਅਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ ਦੇ ਵੱਡੇ ਭਰਾ ਸਤਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੰਧਵਾਂ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ ਉਹਨਾਂ ਦੇ ਨਮਿੱਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ 17 ਸਤੰਬਰ ਦਿਨ ਵੀਰਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਸੰਧਵਾਂ ਨੇੜੇ ਘੁਮਾਣ ਵਿਖੇ ਪੈਣਗੇ । ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ ਨੇ ਦੱਸਿਆ ਕਿ ਸਤਵਿੰਦਰ ਸਿੰਘ ਜਿੱਥੇ ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਨ ।

Ad Position 21
No active advertisement
ਸਤਵਿੰਦਰ ਸਿੰਘ 17-09-2026
ਘੁਮਾਣ, 16 ਸਤੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਅਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ ਦੇ ਵੱਡੇ ਭਰਾ ਸਤਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੰਧਵਾਂ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ ਉਹਨਾਂ ਦੇ ਨਮਿੱਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ 17 ਸਤੰਬਰ ਦਿਨ ਵੀਰਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਸੰਧਵਾਂ ਨੇੜੇ ਘੁਮਾਣ ਵਿਖੇ ਪੈਣਗੇ । ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ ਨੇ ਦੱਸਿਆ ਕਿ ਸਤਵਿੰਦਰ ਸਿੰਘ ਜਿੱਥੇ ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਨ । ਉੱਥੇ ਨਾਲ ਹੀ ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਸਨ ਅਤੇ ਖੇਡਾਂ ਨਾਲ ਅਸਾਹ ਪਿਆਰ ਕਰਦੇ ਸਨ। ਉਹਨਾਂ ਕਿਹਾ ਕਿ ਇਸ ਪਰਿਵਾਰ ਦੀ ਖੇਡਾਂ ਨੂੰ ਵੱਡੀ ਦੇਣ ਹੈ ਜਿਸ ਕਰਕੇ ਸਾਡੇ ਇਲਾਕੇ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਖੇਡਾਂ ਨਾਲ ਜੁੜੇ ਹਨ । ਉਹਨਾਂ ਕਿਹਾ ਕਿ ਅੱਜ ਉਹਨਾਂ ਦੀ ਅੰਤਿਮ ਅਰਦਾਸ ਮੌਕੇ ਇਲਾਕੇ ਦੀਆਂ ਵੱਖ ਵੱਖ ਸਪੋਰਟਸ ਕਲੱਬਾਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਬਟਾਲਾ ਮਹਿਤਾ ਰੋਡ ਪਿੰਡ ਬੂੜੇ ਨੰਗਲ ਨਜ਼ਦੀਕ ਕੀਤਾ ਜਾਵੇਗਾ ਨਿੱਘਾ ਸਵਾਗਤ : ਮਨਦੀਪ ਸਿੰਘ ਰੰਗੜ ਨੰਗਲ ਅਗਲੀ ਖ਼ਬਰ ਵਿਦਰੋਹੀ ਕਵੀ ਪਾਸ਼ ਤੇ ਡਾ. ਸੋਮ ਰਾਜ ਸ਼ਰਮਾ ਨੂੰ ਵਿਦੇਸ਼ ’ਚ ਕੀਤਾ ਯਾਦ
Ad Position 24