16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਧੋਪੁਰ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਜ਼ੋਰਾਂ ’ਤੇ

ਮਾਧੋਪੁਰ, 16 ਸਤੰਬਰ (ਮਹਿਰਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨੀ ਨੂੰ ਬਚਾਉਣ ਲਈ ਉਲੀਕੀ ਗਈ ਵਿਸ਼ੇਸ਼ ‘ਨਸ਼ਾ ਮੁਕਤ ਪੰਜਾਬ ਯਾਤਰਾ’ 18 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਹਰੀਸ਼ ਕੁਮਾਰ ਸ਼ੰਮਾ ਅਤੇ ਵੰਸ਼ ਭਗਤ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਲਈ ਮਾਧੋਪੁਰ ਸਥਿਤ ਸ਼ਹੀਦ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਸਮਾਰਕ ਵਿਖੇ ਇਕ ਵਿਸ਼ਾਲ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਇਲਾਕੇ ਵਿਚ ਬਹੁਤ ਹੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਮਾਧੋਪੁਰ, 16 ਸਤੰਬਰ (ਮਹਿਰਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨੀ ਨੂੰ ਬਚਾਉਣ ਲਈ ਉਲੀਕੀ ਗਈ ਵਿਸ਼ੇਸ਼ ‘ਨਸ਼ਾ ਮੁਕਤ ਪੰਜਾਬ ਯਾਤਰਾ’ 18 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਹਰੀਸ਼ ਕੁਮਾਰ ਸ਼ੰਮਾ ਅਤੇ ਵੰਸ਼ ਭਗਤ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਲਈ ਮਾਧੋਪੁਰ ਸਥਿਤ ਸ਼ਹੀਦ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਸਮਾਰਕ ਵਿਖੇ ਇਕ ਵਿਸ਼ਾਲ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਇਲਾਕੇ ਵਿਚ ਬਹੁਤ ਹੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ । ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਦੇ ਮੁੱਖ ਸੰਕਲਪ ਨਾਲ ਸ਼ੁਰੂ ਹੋ ਰਹੀ ਇਹ ਯਾਤਰਾ 18 ਸਤੰਬਰ ਤੋਂ 30 ਸਤੰਬਰ 2026 ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਜਾਵੇਗੀ । ਇਸ ਮੁਹਿੰਮ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਪੂਰੇ ਸੂਬੇ ਵਿਚ ਇਕ ਲੋਕ-ਲਹਿਰ ਵਜੋਂ ਚਲਾਇਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਕੇ ਦਿਖਾਏ- ਸੁਭਾਸ਼ ਵਰਮਾ, ਰੋਹਿਤ ਵਰਮਾ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਐਸ. ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ
Ad Position 24