16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

‘ ਆਪ’ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਕੇ ਦਿਖਾਏ- ਸੁਭਾਸ਼ ਵਰਮਾ, ਰੋਹਿਤ ਵਰਮਾ

ਪਠਾਨਕੋਟ, 16 ਸਤੰਬਰ (ਸੁਮਿਤ)-ਆਮ ਆਦਮੀ ਪਾਰਟੀ ਦੇ ਪੰਜਾਬ ਰਾਜ ਸਕੱਤਰ ਟਰਾਂਸਪੋਰਟ ਵਿੰਗ ਸੁਭਾਸ਼ ਵਰਮਾ ਅਤੇ ਆਪ ਦੇ ਬਲਾਕ ਪ੍ਰਧਾਨ ਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਠੋਸ ਕਦਮ ਚੁੱਕੇ ਹਨ । ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਤੇ ਫੈਸਲਿਆਂ ਨੂੰ ਸਰਕਾਰ ਦੀਆਂ ਉਪਲਬਧੀਆਂ ਵਜੋਂ ਪੇਸ਼ ਕੀਤਾ ਗਿਆ ਹੈ ।

Ad Position 21
repet_subhas-goyals [Copy P29]
ਸੁਭਾਸ਼ ਵਰਮਾ ਤੇ ਰੋਹਿਤ ਵਰਮਾ 17-09-2026
ਪਠਾਨਕੋਟ, 16 ਸਤੰਬਰ (ਸੁਮਿਤ)-ਆਮ ਆਦਮੀ ਪਾਰਟੀ ਦੇ ਪੰਜਾਬ ਰਾਜ ਸਕੱਤਰ ਟਰਾਂਸਪੋਰਟ ਵਿੰਗ ਸੁਭਾਸ਼ ਵਰਮਾ ਅਤੇ ਆਪ ਦੇ ਬਲਾਕ ਪ੍ਰਧਾਨ ਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਠੋਸ ਕਦਮ ਚੁੱਕੇ ਹਨ । ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਤੇ ਫੈਸਲਿਆਂ ਨੂੰ ਸਰਕਾਰ ਦੀਆਂ ਉਪਲਬਧੀਆਂ ਵਜੋਂ ਪੇਸ਼ ਕੀਤਾ ਗਿਆ ਹੈ । ਸਰਕਾਰ ਵਲੋਂ ਮਹਿਲਾਵਾਂ, ਪੁਰਸ਼ਾਂ, ਨੌਜਵਾਨਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਧਿਆਨ ਵਿਚ ਰੱਖਦਿਆਂ ਨੀਤੀਆਂ ਤੇ ਫੈਸਲੇ ਲਏ ਹਨ । ਸਰਕਾਰ ਵਲੋਂ ਮਹਿਲਾਵਾਂ ਲਈ ਮਹੀਨਾਵਾਰ ਵਿੱਤੀ ਸਹਾਇਤਾ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਅਪਣਾਈ ਗਈ ਹੈ । ਜਦੋਂ ਕਿ ਵੱਖ-ਵੱਖ ਜ਼ਿੰਮੇਵਾਰੀਆਂ ਤੇ ਅਹੁਦੇ ਦੇ ਕੇ ਲੋਕਾਂ ਨੂੰ ਸਨਮਾਨ ਦਿੱਤਾ ਜਾ ਰਿਹਾ ਹੈ । ਆਗੂਆਂ ਨੇ ਕਿਹਾ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਦਾ ਲਾਭ ਮਿਲ ਰਿਹਾ ਹੈ ਅਤੇ ਸਰਕਾਰੀ ਨੌਕਰੀਆਂ ਵਿਚ ਭਰਤੀ ਮੈਰਿਟ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੇ ਦਰਸਾਇਆ ਹੈ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨੀਤੀਆਂ ਅਤੇ ਸਰਕਾਰੀ ਫੈਸਲਿਆਂ ਰਾਹੀਂ ਅਮਲ ਵਿਚ ਲਿਆਂਦਾ ਜਾ ਸਕਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਖਸਤਾ ਹਾਲਤ ਸੜਕ ਤੋਂ ਦੁਖੀ ਹੋ ਕੇ ਪਿੰਡ ਵਾਸੀਆਂ ਨੇ ਖ਼ੁਦ ਮੁਰੰਮਤ ਕੀਤੀ ਸ਼ੁਰੂ ਅਗਲੀ ਖ਼ਬਰ ਮਾਧੋਪੁਰ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਜ਼ੋਰਾਂ ’ਤੇ
Ad Position 24