20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਐਸ.ਐਸ.ਐਮ ਕਾਲਜ ਦਾ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਵਧੀਆ ਪ੍ਰਦਰਸ਼ਨ

ਦੀਨਾਨਗਰ, 19 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਐਸ. ਐਸ.

Ad Position 21
No active advertisement
ਅਜੀਤ ਡੈਸਕ 20-09-2026
ਦੀਨਾਨਗਰ, 19 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਐਸ.ਐਸ.ਐਮ ਕਾਲਜ ਦੀਨਾਨਗਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਸਰਟੀਫਿਕੇਟ ਇਨ ਕਾਸਮੈਟੋਲੋਜੀ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ: ਆਰ.ਕੇ ਤੁਲੀ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਮੋਨਿਕਾ ਨੇ 8.75 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚ ਛੇਵਾਂ ਸਥਾਨ, ਨੀਤਿਕਾ ਕੁਮਾਰੀ ਨੇ 8.63 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚ ਸੱਤਵਾਂ, ਭਾਵਨਾ, ਕਾਮਿਨੀ, ਲਵਪ੍ਰੀਤ ਕੌਰ ਤੇ ਬੰਦਨਾ ਦੇਵੀ ਨੇ 8.50 ਸੀ.ਜੀ.ਪੀ.ਏ ਹਾਸਲ ਕਰਕੇ ਯੂਨੀਵਰਸਿਟੀ ਵਿਚ ਅੱਠਵਾਂ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਲਈ ਕਾਲਜ ਦੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦੇ ਜਗਵਿੰਦਰ ਸਿੰਘ ਨੇ ਗਤਕੇ ’ਚ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਲੋਂ ਡਾ: ਸਾਗਰ ਕਾਠਾ ਦਾ ਸਨਮਾਨ
Ad Position 24