21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਡੇਰਾ ਬਾਬਾ ਨਾਨਕ, 20 ਸਤੰਬਰ (ਵਿਜੇ ਸ਼ਰਮਾ)-ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬਾਬਾ ਸ੍ਰੀ ਚੰਦ ਚੰਦੁ ਨੰਗਲ ਜੋੜੀਆ ਵਿਖੇ ਨਗਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਮ ਹੋਈਆਂ ਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ।

Ad Position 21
No active advertisement
ਅਜੀਤ ਡੈਸਕ 21-09-2026
ਡੇਰਾ ਬਾਬਾ ਨਾਨਕ, 20 ਸਤੰਬਰ (ਵਿਜੇ ਸ਼ਰਮਾ)-ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬਾਬਾ ਸ੍ਰੀ ਚੰਦ ਚੰਦੁ ਨੰਗਲ ਜੋੜੀਆ ਵਿਖੇ ਨਗਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਮ ਹੋਈਆਂ ਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਵਿਦਿਆਰਥਣ ਰਿਧਿਮਾ ਦੀ ਨੀਟ ਪ੍ਰੀਖਿਆ ਵਿਚ ਸ਼ਾਨਦਾਰ ਸਫਲਤਾ ਅਗਲੀ ਖ਼ਬਰ ਪਿੰਡ ਮਧਰੇ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਕਈ ਪਰਿਵਾਰ ਹੋਏ ਸ਼ਾਮਲ
Ad Position 24