22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੌਤਮ ਸੇਠ ਗੁੱਡੂ ਨੇ ਵਿਆਹ ਪੁਰਬ ਮੌਕੇ ਲੱਗੇ ਲੰਗਰਾਂ ’ਚ ਸੇਵਾ ਕੀਤੀ

ਊਧਨਵਾਲ, 21 ਸਤੰਬਰ (ਪਰਗਟ ਸਿੰਘ)-ਪਿੰਡ ਮਧਰਾ ਤੋਂ ਸੰਤੋਖ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਨਰਿੰਜਨ ਸਿੰਘ ਦਿਓਲ (85) ਦਾ ਅਚਾਨਕ ਦਿਲ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ।

Ad Position 21
No active advertisement
ਨਰਿੰਜਨ ਸਿੰਘ ਦੀ ਪੁਰਾਣੀ ਤਸਵੀਰ 22-09-2026
ਊਧਨਵਾਲ, 21 ਸਤੰਬਰ (ਪਰਗਟ ਸਿੰਘ)-ਪਿੰਡ ਮਧਰਾ ਤੋਂ ਸੰਤੋਖ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਨਰਿੰਜਨ ਸਿੰਘ ਦਿਓਲ (85) ਦਾ ਅਚਾਨਕ ਦਿਲ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ’ਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਬਲਾਕ ਪ੍ਰਧਾਨ ਮਨਦੀਪ ਸਿੰਘ ਹਰਪੁਰਾ, ਸਰਪੰਚ ਬਿਕਰਮਜੀਤ ਕੌਰ ਊਧਨਵਾਲ, ਬਚਿੱਤਰ ਸਿੰਘ, ਗੁਰਪਾਲ ਸਿੰਘ ਕਾਕਾ, ਗੁਰਦੇਵ ਸਿੰਘ ਮੰਗਾ, ਗੁਰਮੰਗਤ ਸਿੰਘ ਮੱਲ੍ਹੀ, ਡਾ. ਇੰਦਰਜੀਤ ਸਿੰਘ ਚੌੜੇ ਆਦਿ ਨੇ ਦੁੱਖ ਸਾਂਝਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਸੇਖਵਾਂ ਵਿਖੇ ਧਾਰਮਿਕ ਸਮਾਗਮ ਅੱਜ
Ad Position 24