ਹਰਚੋਵਾਲ, 22 ਸਤੰਬਰ (ਭਾਮ, ਢਿੱਲੋਂ)-ਐੱਸ.ਡੀ.ਓ. ਸ/ਡ ਸ੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਦੱਸਿਆ ਜਾਂਦਾ ਹੈ ਕਿ 66 ਕੇ.ਵੀ. ਸ/ਸ ਰਜੋਆ ਵਿਖੇ ਜ਼ਰੂਰੀ ਮੁਰੰਮਤ ਹੋਣ ਕਾਰਨ 23 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।