23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੀਰੀ-ਪੀਰੀ ਖਾਲਸਾ ਮਾਰਚ ਦਾ ਪਿ੍ੰ. ਬਿਕਰਮਜੀਤ ਸਿੰਘ ਵਲੋਂ ਸਵਾਗਤ

ਧਾਰੀਵਾਲ, 22 ਸਤੰਬਰ (ਸਵਰਨ ਸਿੰਘ)-ਮੀਰੀ-ਪੀਰੀ ਖਾਲਸਾ ਮਾਰਚ ਦਾ ਇਤਿਹਾਸਕ ਅਸਥਾਨ ਗੁਰਦੁਆਰਾ ਬੁਰਜ ਸਾਹਿਬ ਵਿਖੇ ਪਹੁੰਚਣ ’ਤੇ ਪਿ੍ੰਸੀਪਲ ਬਿਕਰਮਜੀਤ ਸਿੰਘ ਵਲੋਂ ਸਮੂਹ ਸਟਾਫ, ਵਿਦਿਆਰਥੀਆਂ, ਸਕੂਲ ਦੀ ਬੈਂਡ ਟੀਮ ਨਾਲ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਖਾਲਸਾ ਮਾਰਚ ਦਾ ਸਵਾਗਤ ਕੀਤਾ ਗਿਆ। ਪਿ੍ੰਸੀਪਲ ਬਿਕਰਮਜੀਤ ਸਿੰਘ, ਸਕੂਲ ਦੇ ਸਮੂਹ ਅਧਿਆਪਕ, ਕਰਮਚਾਰੀ ਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਚਰਨਾਂ ’ਚ ਮੱਥਾ ਟੇਕ ਕੇ ਸਕੂਲ, ਵਿਦਿਆਰਥੀਆਂ ਤੇ ਸਮੂਹ ਮਨੁੱਖਤਾ ਦੀ ਚੜਦੀ ਕਲਾ, ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ।

Ad Position 21
No active advertisement
ਅਜੀਤ ਡੈਸਕ 23-09-2026
ਧਾਰੀਵਾਲ, 22 ਸਤੰਬਰ (ਸਵਰਨ ਸਿੰਘ)-ਮੀਰੀ-ਪੀਰੀ ਖਾਲਸਾ ਮਾਰਚ ਦਾ ਇਤਿਹਾਸਕ ਅਸਥਾਨ ਗੁਰਦੁਆਰਾ ਬੁਰਜ ਸਾਹਿਬ ਵਿਖੇ ਪਹੁੰਚਣ ’ਤੇ ਪਿ੍ੰਸੀਪਲ ਬਿਕਰਮਜੀਤ ਸਿੰਘ ਵਲੋਂ ਸਮੂਹ ਸਟਾਫ, ਵਿਦਿਆਰਥੀਆਂ, ਸਕੂਲ ਦੀ ਬੈਂਡ ਟੀਮ ਨਾਲ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਖਾਲਸਾ ਮਾਰਚ ਦਾ ਸਵਾਗਤ ਕੀਤਾ ਗਿਆ। ਪਿ੍ੰਸੀਪਲ ਬਿਕਰਮਜੀਤ ਸਿੰਘ, ਸਕੂਲ ਦੇ ਸਮੂਹ ਅਧਿਆਪਕ, ਕਰਮਚਾਰੀ ਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਚਰਨਾਂ ’ਚ ਮੱਥਾ ਟੇਕ ਕੇ ਸਕੂਲ, ਵਿਦਿਆਰਥੀਆਂ ਤੇ ਸਮੂਹ ਮਨੁੱਖਤਾ ਦੀ ਚੜਦੀ ਕਲਾ, ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ। ਪਿ੍ੰਸੀਪਲ ਬਿਕਰਮਜੀਤ ਸਿੰਘ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਬੁਰਜ ਸਾਹਿਬ ਜੀ ਦੇ ਮੈਨੇਜਰ ਸਤਨਾਮ ਸਿੰਘ, ਗੁਰਦੁਆਰਾ ਡੇਰਾ ਬਾਬਾ ਨਾਨਕ ਜੀ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ੍ਰੋਮਣੀ ਕਮੇਟੀ, ਡਾ ਗੁਰਜੀਤ ਸਿੰਘ ਜੀ ਪਿ੍ੰਸੀਪਲ ਬਾਬਾ ਅਜੈ ਸਿੰਘ ਖਾਲਸਾ ਕਾਲਜ,ਜਗਰੂਪ ਸਿੰਘ ਪ੍ਰਚਾਰਕ, ਰਣਜੀਤ ਸਿੰਘ ਪ੍ਰਚਾਰਕ, ਗੁਰਵਿੰਦਰ ਸਿੰਘ ਪ੍ਰਚਾਰਕ, ਬੀਬੀ ਰਾਜਬੀਰ ਕੌਰ ਪ੍ਰਚਾਰਕ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਭਾਜਪਾ ਆਗੂਆਂ ਨੇ ਬਾਵਾ ਲਾਲ ਮੰਦਰ ਵਿਖੇ ਟੇਕਿਆ ਮੱਥਾ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ... ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਡੇਰਾ ਬਾਬਾ ਨਾਨਕ ਪੁੱਜਣ ’ ਤੇ ਚੇਅਰਮੈਨ ਠੇਠਰਕੇ ਤੇ ਪ੍ਰਧਾਨ ਘਣੀਆ ਦੀ ਅਗਵਾਈ ਹੇ...
Ad Position 24