23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਖੇਡਾਂ ’ ਚ ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀ ਨੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋੋਨ ਤਮਗਾ ਪ੍ਰਾਪਤ ਕੀਤਾ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ’ਚ ਉਨ੍ਹਾਂ ਦੇ ਸਕੂਲ ਦੇ 5ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਮਗਾ ਪ੍ਰਾਪਤ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀ ਨੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋੋਨ ਤਮਗਾ ਪ੍ਰਾਪਤ ਕੀਤਾ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ’ਚ ਉਨ੍ਹਾਂ ਦੇ ਸਕੂਲ ਦੇ 5ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਮਗਾ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ, ਪ੍ਰਤਿਭਾ, ਮਿਹਨਤ ਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਮਗਾ ਪ੍ਰਾਪਤ ਕੀਤਾ ਹੈ। ਇਸ ਮੌਕੇ ਸਕੂਲ ਦੀ ਐੱਮ.ਡੀ. ਕੰਵਲਜੀਤ ਕੌਰ ਤੇ ਪ੍ਰਿੰਸੀਪਲ ਸੰਨੀ ਬਡਿਆਲ ਨੇ ਵਿਦਿਆਰਥੀ ਦਾ ਸਨਮਾਨ ਕਰਦਿਆਂ ਉਸ ਨੂੰ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕ ਰਜਵਿੰਦਰ ਕੌਰ, ਸੰਦੀਪ ਕੌਰ, ਜੋਤੀ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਵਿੰਦਰ ਕੌਰ, ਭੁਪਿੰਦਰ ਕੌਰ, ਅੰਜਲੀ, ਮਮਤਾ, ਕਰਨਦੀਪ ਕੌਰ ਸਮੇਤ ਸਕੂਲ ਸਟਾਫ਼ ਸਮੇਤ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ ਕਿਸਾਨ ਮੇਲੇ ’ਚ ਗੁਰਦਾਸਪੁਰ ਦੇ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਬਾਹੀਆਂ ਦਾ ਡੰਕਾ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਸੇਖਵਾਂ ’ ਚ ਸਮਾਗਮ ਕਰਵਾਇਆ
Ad Position 24