23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਭੋਲਾ ਦਾ ਆਲੋਵਾਲ ਤੇ ਖਾਲਸਾ ਵਲੋਂ ਸਨਮਾਨ

ਧਾਰੀਵਾਲ, 22 ਸਤੰਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਗਗਨਦੀਪ ਸਿੰਘ ਭੋਲਾ ਨੂੰ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਬਣਨ ’ਤੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ‘ਆਪ’ ਅਤੇ ਬਲਜੀਤ ਸਿੰਘ ਖਾਲਸਾ ਸੰਗਠਨ ਇੰਚਾਰਜ ਦੀਨਾਨਗਰ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਤੇ ਵਧਾਈ ਦਿੱਤੀ ਗਈ। ਇਸ ਮੌਕੇ ’ਤੇ ਮੁੱਖਦੇਵ ਸਿੰਘ ਆਲੋਵਾਲ ਨੇ ਕਿਹਾ ਕਿ ਅਜਿਹੇ ਨੌਜਵਾਨ ਦੀ ਪਾਰਟੀ ਦੀ ਮਜਬੂਤੀ ਹੁੰਦੇ ਹਨ ਤੇ ਪਾਰਟੀ ਵਲੋਂ ਗਗਨਦੀਪ ਸਿੰਘ ਭੋਲਾ ਨੂੰ ਚੇਅਰਮੈਨ ਲਗਾਉਣ ਦਾ ਲਿਆ ਫੈਸਲਾ ਸ਼ਲਾਘਾਯੋਗ ਹੈ।

Ad Position 21
No active advertisement
ਅਜੀਤ ਡੈਸਕ 23-09-2026

Ad Position 22
No active advertisement
ਪਿਛਲੀ ਖ਼ਬਰ 77 ਵੀਆਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ’ ਚੋਂ ਚੌੜਾ ਅਕੈਡਮੀ ਦੀ ਵਾਲੀਬਾਲ ਟੀਮ ਜ਼ਿਲ੍ਹੇ ’ ਚੋਂ ਮੋਹਰੀ ਅਗਲੀ ਖ਼ਬਰ ਪ੍ਰਧਾਨ ਕਲਸੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ
Ad Position 24