24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹੈਰੋਇਨ ਸਮੇਤ ਕਾਬੂ

ਪਠਾਨਕੋਟ, 23 ਸਤੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਮਾਮੂਨ ਕੈਂਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ । ਥਾਣਾ ਮਮੂਨ ਕੈਂਟ ਦੇ ਏ.

Ad Position 21
No active advertisement
ਫੜਿਆ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ । ਤਸਵੀਰ: ਵਿਨੋਦ 24-09-2026
ਪਠਾਨਕੋਟ, 23 ਸਤੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਮਾਮੂਨ ਕੈਂਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ । ਥਾਣਾ ਮਮੂਨ ਕੈਂਟ ਦੇ ਏ.ਐਸ.ਆਈ. ਤਰਸੇਮ ਕੁਮਾਰ ਆਪਣੀ ਪੁਲਿਸ ਪਾਰਟੀ ਨਾਲ ਪਿੰਡ ਛਤਵਾਲ ਵਿਖੇ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਅਧਾਰ ’ਤੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਨੌਜਵਾਨ ਪਾਸੋਂ 0.91 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਦੋਸ਼ੀ ਦੀ ਪਹਿਚਾਣ ਰੋਹਿਤ ਕੁਮਾਰ ਪੁੱਤਰ ਚਮਨ ਲਾਲ ਵਾਸੀ ਪਿੰਡ ਜੰਡਵਾਲ ਜ਼ਿਲ੍ਹਾ ਪਠਾਨਕੋਟ ਦੇ ਰੂਪ ਵਿਚ ਹੋਈ ਹੈ । ਜਿਸ ਨੂੰ ਮਾਮੂਨ ਕੈਂਟ ਪੁਲਿਸ ਵਲੋਂ ਗ੍ਰਿਫ਼ਤਾਰ ਕਰਕੇ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਬਮਿਆਲ ਨੇੜੇ ਪਿੰਡ ਪਹਾੜੀਪੁਰ ’ਚ ਖੇਤਾਂ ’ਚੋਂ ਮਿਲਿਆ ਸ਼ੱਕੀ ਪੈਕਟ, ਹੈਰੋਇਨ ਬਰਾਮਦ ਅਗਲੀ ਖ਼ਬਰ ਮਿਸ਼ਨ 2027 ਨੂੰ ਲੈ ਕੇ ਜੋਗਿੰਦਰ ਪਾਲ ਦੀ ਚੰਨੀ ਨਾਲ ਮੁਲਾਕਾਤ, ਕਾਂਗਰਸ ਦੀ ਏਕਤਾ ’ਤੇ ਜ਼ੋਰ * ਕਾਂਗਰਸ ਇਕਜੁੱਟ ਹੋ ਕੇ...
Ad Position 24