25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਲਾਉਣ ’ਤੇ ਇਸਤਰੀ ਵਿੰਗ ਵਲੋਂ ਧੰਨਵਾਦ

ਭੈਣੀ ਮੀਆਂ ਖਾਂ, 24 ਸਤੰਬਰ (ਜਸਬੀਰ ਸਿੰਘ ਬਾਜਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਇਸਤਰੀ ਵਿੰਗ ਦੀ ਸੀਨੀਅਰ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੂਬਾ ਮੀਤ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦੜ ਨੇ ਕਿਹਾ ਕਿ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਲਾਉਣ ਦਾ ਫ਼ੈਸਲਾ ਸ਼ਾਲਾਘਾਯੋਗ ਹੈ।

Ad Position 21
No active advertisement
ਅਜੀਤ ਡੈਸਕ 25-09-2026
ਭੈਣੀ ਮੀਆਂ ਖਾਂ, 24 ਸਤੰਬਰ (ਜਸਬੀਰ ਸਿੰਘ ਬਾਜਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਇਸਤਰੀ ਵਿੰਗ ਦੀ ਸੀਨੀਅਰ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੂਬਾ ਮੀਤ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦੜ ਨੇ ਕਿਹਾ ਕਿ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਲਾਉਣ ਦਾ ਫ਼ੈਸਲਾ ਸ਼ਾਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਕਾਕੀ ਸਾਹਿਬ ਇਕ ਪੜ੍ਹੇ-ਲਿਖੇ ਮਿਹਨਤੀ ਨੌਜਵਾਨ ਹਨ ਤੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ’ਚ ਸ਼ਾਮਿਲ ਹੋਣ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਕਾਦੀਆਂ ਤੋਂ ਕੰਵਲਪ੍ਰੀਤ ਸਿੰਘ ਕਾਕੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ ਤੇ ਇਸਤਰੀ ਵਿੰਗ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਐਚ.ਕੇ.ਐਮ.ਵੀ. ਵਿਖੇ ਨਸ਼ੇ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਰਿਆੜ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਦਿੱਤੀ ਵਧਾਈ
Ad Position 24