‘ ਆਪ’ ਆਗੂ ਬਾਬਾ ਸੋਨੂੰ ਭੱਲਾ, ਰਮਨ ਸਿੰਘ, ਰਿੰਕੂ ਨੇ ਕੀਤੀ ਦੀਪਕ ਚੌਹਾਨ ਨਾਲ ਮੁਲਾਕਾਤ
ਸ੍ਰੀ ਹਰਿਗੋਬਿੰਦਪੁਰ, 24 ਸਤੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਾਬਾ ਸੰਦੀਪ ਸੋਨੂੰ ਭੱਲਾ, ਰਮਨ ਸਿੰਘ ਵਰਸਾਲਚੱਕ, ਬਲਾਕ ਪ੍ਰਧਾਨ ਸੁਰਿੰਦਰ ਸਿੰਘ ਰਿੰਕੂ ਮਾੜੀ ਪੰਨਵਾਂ ਨੇ ਚੰਡੀਗੜ੍ਹ ਵਿਖੇ ਪੁੱਜ ਕੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਪੰਜਾਬ ਦੇ ਆਗੂ ਦੀਪਕ ਚੌਹਾਨ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਹੈ। ਇਸ ਬਾਰੇ ਬਾਬਾ ਸੋਨੂੰ ਭੱਲਾ, ਰਮਨ ਸਿੰਘ ਵਰਸਾਲਚੱਕ ਤੇ ਸੁਰਿੰਦਰ ਸਿੰਘ ਰਿੰਕੂ ਵਲੋਂ ਦੀਪਕ ਚੌਹਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਤੇ ਪੰਜਾਬ ਦੇ ਸੰਗਠਨ ਇੰਚਾਰਜ ਦੀਪਕ ਚੌਹਾਨ ਨਾਲ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ‘ਆਪ’ ਪਾਰਟੀਆਂ ਦੀਆਂ ਚੱਲ ਰਹੀਆਂ ਗਧੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ।
ਸ੍ਰੀ ਹਰਿਗੋਬਿੰਦਪੁਰ, 24 ਸਤੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਾਬਾ ਸੰਦੀਪ ਸੋਨੂੰ ਭੱਲਾ, ਰਮਨ ਸਿੰਘ ਵਰਸਾਲਚੱਕ, ਬਲਾਕ ਪ੍ਰਧਾਨ ਸੁਰਿੰਦਰ ਸਿੰਘ ਰਿੰਕੂ ਮਾੜੀ ਪੰਨਵਾਂ ਨੇ ਚੰਡੀਗੜ੍ਹ ਵਿਖੇ ਪੁੱਜ ਕੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਪੰਜਾਬ ਦੇ ਆਗੂ ਦੀਪਕ ਚੌਹਾਨ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਹੈ। ਇਸ ਬਾਰੇ ਬਾਬਾ ਸੋਨੂੰ ਭੱਲਾ, ਰਮਨ ਸਿੰਘ ਵਰਸਾਲਚੱਕ ਤੇ ਸੁਰਿੰਦਰ ਸਿੰਘ ਰਿੰਕੂ ਵਲੋਂ ਦੀਪਕ ਚੌਹਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਤੇ ਪੰਜਾਬ ਦੇ ਸੰਗਠਨ ਇੰਚਾਰਜ ਦੀਪਕ ਚੌਹਾਨ ਨਾਲ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ‘ਆਪ’ ਪਾਰਟੀਆਂ ਦੀਆਂ ਚੱਲ ਰਹੀਆਂ ਗਧੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਆਪ’ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਅ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਦੀ ਸੇਵਾਵਾਂ ਤੋਂ ਜ਼ਮੀਨੀ ਪੱਧਰ ’ਤੇ ਲੋਕ ਖੁਸ਼ ਨੇ ਇਸ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਵੀ ਸੰਗਠਨ ਇੰਚਾਰਜ ਦੀਪਕ ਚੌਹਾਨ ਨਾਲ ਕੀਤਾ ਗਿਆ ਹੈ।