26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ’ਚ ਆਧਾਰ ਕਾਰਡ ਦੀ ਜਗ੍ਹਾ ਵੋਟਰ ਕਾਰਡ ਤੇ ਪੈਨ ਕਾਰਡ ਹੋਇਆ ਲਾਜ਼ਮੀ

ਗੁਰਦਾਸਪੁਰ, 25 ਸਤੰਬਰ (ਅਸ਼ੋਕ ਸ਼ਰਮਾ)-ਭਾਰਤ ਸਰਕਾਰ ਨੇ ਇਕ ਫੈਸਲੇ ਮੁਤਾਬਿਕ ਆਧਾਰ ਕਾਰਡ ਦੀ ਜਗਾ ਹੁਣ ਵੋਟਰ ਕਾਰਡ ਤੇ ਪੈਨ ਕਾਰਡ ਲਾਜ਼ਮੀ ਕਰ ਦਿੱਤਾ ਹੈ। ਹੁਣ ਕਿਸੇ ਵੀ ਜਗਾ ’ਤੇ ਆਧਾਰ ਕਾਰਡ ਦੀ ਵਰਤੋਂ ਨਹੀਂ ਹੋਵੇਗੀ।

Ad Position 21
No active advertisement
ਅਜੀਤ ਡੈਸਕ 26-09-2026
ਗੁਰਦਾਸਪੁਰ, 25 ਸਤੰਬਰ (ਅਸ਼ੋਕ ਸ਼ਰਮਾ)-ਭਾਰਤ ਸਰਕਾਰ ਨੇ ਇਕ ਫੈਸਲੇ ਮੁਤਾਬਿਕ ਆਧਾਰ ਕਾਰਡ ਦੀ ਜਗਾ ਹੁਣ ਵੋਟਰ ਕਾਰਡ ਤੇ ਪੈਨ ਕਾਰਡ ਲਾਜ਼ਮੀ ਕਰ ਦਿੱਤਾ ਹੈ। ਹੁਣ ਕਿਸੇ ਵੀ ਜਗਾ ’ਤੇ ਆਧਾਰ ਕਾਰਡ ਦੀ ਵਰਤੋਂ ਨਹੀਂ ਹੋਵੇਗੀ। ਇਸ ਸਬੰਧੀ ਵਿਸ਼ੇਸ਼ ਗੱਲਬਾਤ ਦੌਰਾਨ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਵੈਰੀਫਿਕੇਸ਼ਨ ਜਾਂ ਰਜਿਸਟਰੀਆਂ ਵੇਲੇ ਵੀ ਵੋਟਰ ਕਾਰਡ ਤੇ ਪੈਨ ਕਾਰਡ ਹੀ ਜਰੂਰੀ ਕਰ ਦਿੱਤਾ ਹੈ ਜਾਂ ਡਰਾਈਵਿੰਗ ਲਾਇਸੈਂਸ ਦੀ ਵਰਤੋਂ ਹੋ ਸਕਦੀ ਹੈ। ਕੁਝ ਲੋਕਾਂ ਕੋਲ ਥਾਣਿਆਂ ਜਾਂ ਰਜਿਸਟਰੀ ਕਰਵਾਉਣ ਲਈ ਪੈਨ ਕਾਰਡ ਜਾਂ ਵੋਟਰ ਕਾਰਡ ਨਹੀਂ ਹੁੰਦਾ ਤਾਂ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਵਿਚੋਂ ਲੰਘਣਾ ਪੈਂਦਾ ਹੈ, ਜਿਸ ਨਾਲ ਲੋਕਾਂ ਦੇ ਕੰਮ ਅਧੂਰੇ ਰਹਿ ਜਾਂਦੇ ਹਨ। ਇਸ ਕਾਰਜ ਨਾਲ ਅਧਿਕਾਰੀ ਵੀ ਭਾਰੀ ਦੁਚਿੱਤੀ ਵਿਚ ਨਜਰ ਆ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੋਲ ਵੋਟਰ ਕਾਰਡ ਅਤੇ ਪੈਨ ਕਾਰਡ ਜਰੂਰ ਰੱਖਣ, ਜਿਸ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਸਮੇਂ ਕੋਈ ਮੁਸ਼ਕਿਲ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਮਨਦੀਪ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ
Ad Position 24