26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਦਾ ਦਿਹਾਂਤ

ਅੱਚਲ ਸਾਹਿਬ, 25 ਸਤੰਬਰ (ਗੁਰਚਰਨ ਸਿੰਘ)-ਲੰਬੇ ਸਮੇਂ ਤੋਂ ਵੱਖ-ਵੱਖ ਅਖ਼ਬਾਰਾਂ ’ਚ ਬਤੌਰ ਪੱਤਰਕਾਰ ਸੇਵਾ ਨਿਭਾਉਣ ਵਾਲੇ ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਦਾ ਦਿਹਾਂਤ ਹੋ ਗਿਆ, ਜਿਸ ਨਾਲ ਪੱਤਰਕਾਰ ਭਾਈਚਾਰੇ ’ਚ ਸੋਗ ਦੀ ਲਹਿਰ ਪਾਈ ਗਈ। ਸੁਖਵਿੰਦਰ ਸਿੰਘ ਗੁਰਾਇਆ ਦਾ ਅੰਤਿਮ ਸੰਸਕਾਰ ਜਲੰਧਰ ਬਟਾਲਾ ਰੋਡ ਸਥਿਤ ਕਾਦੀਆਂ ਚੁੰਗੀ ਵਿਖੇ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-09-2026
ਅੱਚਲ ਸਾਹਿਬ, 25 ਸਤੰਬਰ (ਗੁਰਚਰਨ ਸਿੰਘ)-ਲੰਬੇ ਸਮੇਂ ਤੋਂ ਵੱਖ-ਵੱਖ ਅਖ਼ਬਾਰਾਂ ’ਚ ਬਤੌਰ ਪੱਤਰਕਾਰ ਸੇਵਾ ਨਿਭਾਉਣ ਵਾਲੇ ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਦਾ ਦਿਹਾਂਤ ਹੋ ਗਿਆ, ਜਿਸ ਨਾਲ ਪੱਤਰਕਾਰ ਭਾਈਚਾਰੇ ’ਚ ਸੋਗ ਦੀ ਲਹਿਰ ਪਾਈ ਗਈ। ਸੁਖਵਿੰਦਰ ਸਿੰਘ ਗੁਰਾਇਆ ਦਾ ਅੰਤਿਮ ਸੰਸਕਾਰ ਜਲੰਧਰ ਬਟਾਲਾ ਰੋਡ ਸਥਿਤ ਕਾਦੀਆਂ ਚੁੰਗੀ ਵਿਖੇ ਕੀਤਾ ਗਿਆ। ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਜਗਮੋਹਨ ਸਿੰਘ ਗੁਰਾਇਆ ਨੇ ਦਿਖਾਈ। ਇਸ ਮੌਕੇ ਸਵ: ਗੁਰਾਇਆ ਦੇ ਪਰਿਵਾਰਕ ਮੈਂਬਰਾਂ ਭਰਾ ਜਸਵਿੰਦਰ ਸਿੰਘ, ਰਾਣਾ ਰਣਬੀਰ ਸਿੰਘ ਰੰਧਾਵਾ ਇੰਜੀਨੀਅਰ, ਸੁਖਦੀਪ ਸਿੰਘ ਜੌਲੀ, ਪੁੱਤਰ ਜਗਮੋਹਨ ਸਿੰਘ ਗੁਰਾਇਆ, ਬੇਟੀ ਮੈਡੀਕਲ ਅਫ਼ਸਰ ਡਾ. ਮਨਦੀਪ ਕੌਰ ਅਤੇ ਡਾਕਟਰ ਜਗਦੀਪ ਸਿੰਘ ਨਾਲ ਵੱਡੀ ਗਿਣਤੀ ’ਚ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਹਲਕਾ ਬਟਾਲਾ ਦੇ ਪੰਚਾਂ-ਸਰਪੰਚਾਂ ਤੇ ਵਰਕਰਾਂ ਦੀ ਵਡਾਲਾ ਗ੍ਰੰਥੀਆਂ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ
Ad Position 24