26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਿੰਡ ਘੁਰਾਲਾ ਵਿਖੇ ਮਿਸ਼ਨ 2027 ਨੂੰ ਲੈ ਕੇ ਰਣਜੀਤ ਸਿੰਘ ਕਾਹਲੋਂ ਵਲੋਂ ਮੀਟਿੰਗ

ਗੁਰਦਾਸਪੁਰ, 25 ਸਤੰਬਰ (ਚੱਕਰਾਜਾ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪਿੰਡ ਘੁਰਾਲਾ ਵਿਖੇ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਪਿੰਡ ਵਾਸੀਆਂ ਦੀ ਮੀਟਿੰਗ ਹੋਈ। ਰਾਜ ਮਸੀਹ ਦੇ ਪ੍ਰਬੰਧਾਂ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਇਲਾਕੇ ਨੂੰ ਨਸ਼ਾ ਮੁਕਤ ਬਣਾਉਣਾ ਤੇ ਅਨਪੜ੍ਹਤਾ, ਗਰੀਬੀ ਤੇ ਬੇਰੁਜ਼ਗਾਰੀ ਵਿਰੁੱਧ ਅਵਾਜ਼ ਬੁਲੰਦ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਗੁਰਦਾਸਪੁਰ, 25 ਸਤੰਬਰ (ਚੱਕਰਾਜਾ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪਿੰਡ ਘੁਰਾਲਾ ਵਿਖੇ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਪਿੰਡ ਵਾਸੀਆਂ ਦੀ ਮੀਟਿੰਗ ਹੋਈ। ਰਾਜ ਮਸੀਹ ਦੇ ਪ੍ਰਬੰਧਾਂ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਇਲਾਕੇ ਨੂੰ ਨਸ਼ਾ ਮੁਕਤ ਬਣਾਉਣਾ ਤੇ ਅਨਪੜ੍ਹਤਾ, ਗਰੀਬੀ ਤੇ ਬੇਰੁਜ਼ਗਾਰੀ ਵਿਰੁੱਧ ਅਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਕਿਹਾ ਕਿ 2027 ’ਚ ਪੰਜਾਬ ਅੰਦਰ ਬਦਲਾਅ ਜ਼ਰੂਰ ਆਵੇਗਾ। ਇਸ ਮੌਕੇ ਸਮੂਹ ਨਗਰ ਨਿਵਾਸੀਆਂ ਨੇ ਰਣਜੀਤ ਸਿੰਘ ਕਾਹਲੋਂ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਤੇ ਉਨ੍ਹਾਂ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਸ਼ਮੀਰ ਸਿੰਘ ਵਾਹਲਾ, ਕਰਮਜੀਤ ਸਿੰਘ, ਅਮਰੀਕ ਸਿੰਘ ਸਰਸਪੁਰ, ਡਿਪਟੀ ਸਿੰਘ, ਹੈਰੀ ਕਾਹਲੋਂ, ਨਵੀਂ ਕਾਹਲੋਂ, ਜੱਗਾ ਔਲਖ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਸਰਹੱਦ ’ਤੇ ਸਥਿਤ ਪਿੰਡ ਚੰਦੂ ਵਡਾਲਾ ਦੀ ਪੰਚਾਇਤ ਨੇ ਪਾਇਆ ਨਸ਼ਿਆਂ ਖਿਲਾਫ਼ ਮਤਾ ਅਗਲੀ ਖ਼ਬਰ ਡਾ. ਸਤਨਾਮ ਸਿੰਘ ਬਾਜਵਾ ਵਲੋਂ ਪਾਸਟਰ ਰਾਜ ਮਸੀਹ ਅਤੇ ਬੂਆ ਦਾ ਸਨਮਾਨ
Ad Position 24