26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੰਢੀ ਇਲਾਕੇ ’ਚੋਂ ਬੱਸ ਤੀਰਥ ਯਾਤਰਾ ਲਈ ਹੋਈ ਰਵਾਨਾ

ਸ਼ਾਹਪੁਰ ਕੰਢੀ, 25 ਸਤੰਬਰ (ਰਣਜੀਤ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੰਢੀ ਇਲਾਕੇ ਦੇ ਪਿੰਡ ਢਾਂਗੂ ਤੋਂ ਬੱਸ ਤੀਰਥ ਯਾਤਰਾ ਲਈ ਰਵਾਨਾ ਹੋਈ । ਬੱਸ ਨੂੰ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।

Ad Position 21
No active advertisement
ਅਜੀਤ ਡੈਸਕ 26-09-2026
ਸ਼ਾਹਪੁਰ ਕੰਢੀ, 25 ਸਤੰਬਰ (ਰਣਜੀਤ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੰਢੀ ਇਲਾਕੇ ਦੇ ਪਿੰਡ ਢਾਂਗੂ ਤੋਂ ਬੱਸ ਤੀਰਥ ਯਾਤਰਾ ਲਈ ਰਵਾਨਾ ਹੋਈ । ਬੱਸ ਨੂੰ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਸਵਰਨ ਸਿੰਘ ਸਲਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਚਲਾਈ ਤੀਰਥ ਯਾਤਰਾ ਪ੍ਰਤੀ ਲੋਕਾਂ ’ਚ ਭਾਰੀ ਉਤਸ਼ਾਹ ਹੈ । ਇਸ ਮੌਕੇ ਟਰਾਂਸਪੋਰਟ ਇੰਚਾਰਜ ਪ੍ਰੇਮ ਕੁਮਾਰ ਸੋਹਲ, ਧਾਰ ਬਲਾਕ ਇੰਚਾਰਜ ਬਲਵਿੰਦਰ ਸਿੰਘ ਬਿੱਲੂ, ਬਲਾਕ ਪ੍ਰਧਾਨ ਪ੍ਰਦੀਪ ਸਿੰਘ, ਬੂਥ ਇੰਚਾਰਜ ਪਵਨ ਕੁਮਾਰ ਤੇ ਕਰਨੈਲ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਨਿਰੀਖਣ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ’ਚ ਪਿੰਡ ਸਤਕੋਹਾ ਵਿਖੇ 392 ਰਾਸ਼ਨ ਕਿੱਟਾਂ ਵੰਡੀਆਂ
Ad Position 24