ਪੈਨਸ਼ਨਰਾਂ ਨੇ 18 ਫੀਸਦੀ ਡੀ.ਏ. ਦੀ ਬਕਾਇਆ ਅਦਾਇਗੀ ਸਮੇਤ ਹੋਰ ਮੰਗਾਂ ਲਈ ਸਰਕਾਰ ਨੂੰ ਘੇਰਿਆ
ਪਠਾਨਕੋਟ, 25 ਸਤੰਬਰ (ਸੰਧੂ)-ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮਹੀਨਾਵਾਰ ਮੀਟਿੰਗ ਰਾਮਪਾਲ ਸੈਣੀ, ਚਮਨ ਗੁਪਤਾ ਤੇ ਕੁਲਭੂਸ਼ਣ ਸ਼ਰਮਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ’ਚ ਸੂਬਾ ਪ੍ਰਧਾਨ ਨਰੇਸ਼ ਕੁਮਾਰ ਤੇ ਚੇਅਰਮੈਨ ਡਾ: ਲੇਖਰਾਜ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ।
ਪਠਾਨਕੋਟ ਵਿਖੇ ਸਟੇਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਨਰੇਸ਼ ਕੁਮਾਰ, ਚੇਅਰਮੈਨ ਡਾ: ਲੇਖਰਾਜ, ਰਾਮਪਾਲ ਸੈਣੀ, ਚਮਨ ਗੁਪਤਾ, ਕੁਲਭੂਸ਼ਣ ਸ਼ਰਮਾ ਅਤੇ ਹੋਰ ਪੈਨਸ਼ਨਰ ਆਗੂ ਤੇ ਮੈਂਬਰ । ਤਸਵੀਰ: ਸੰਧੂ
26-09-2026