25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 25 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ’ਚ ਗਿਆਨੀ ਜਸਵਿੰਦਰ ਸਿੰਘ ਦਰਦੀ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ।

Ad Position 21
No active advertisement
ਅਜੀਤ ਡੈਸਕ 26-09-2026
ਪਠਾਨਕੋਟ, 25 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ’ਚ ਗਿਆਨੀ ਜਸਵਿੰਦਰ ਸਿੰਘ ਦਰਦੀ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ । ਇਸ ਮੌਕੇ ਮੈਨੇਜਰ ਸੋਹਨ ਸਿੰਘ, ਪਰਮਜੀਤ ਸਿੰਘ, ਜੋਗਿੰਦਰ ਸਿੰਘ, ਚਰਨ ਸਿੰਘ, ਹਰਨਾਮ ਸਿੰਘ, ਦਾਤਾਰ ਸਿੰਘ, ਹਰਜੀਤ ਸਿੰਘ, ਪ੍ਰਿਤਪਾਲ ਸਿੰਘ, ਬਖਸ਼ੀਸ਼ ਸਿੰਘ, ਰਣਜੀਤ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਵਿਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਮਾਗਮ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕਾਲਜ ਵਿਚ ਰਾਸ਼ਟਰੀ ਬਿਜ਼ਨੈੱਸ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਗਮ
Ad Position 24