26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਧਾਰੀਵਾਲ, 26 ਸਤੰਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵੁਸ਼ੂ ਵਿਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੜਕੀਆਂ ਦਮਨਪ੍ਰੀਤ ਕੌਰ, ਰਣਵਿੰਦਰਜੀਤ ਕੌਰ, ਇਸ਼ਮੀਤ ਕੌਰ ਲੜਕੇ (ਅੰਡਰ-14) ਲਵਪ੍ਰੀਤ ਸਿੰਘ, ਵਿਮਲ, ਅੰਸ਼ੁਮਾਨ ਲੜਕੇ (ਅੰਡਰ-17) ਰਿਸ਼ਵ, ਜੌਨ ਮਸੀਹ, ਸਿਰਾਜਦੀਪ ਸਿੰਘ, ਵੰਸ਼ਦੀਪ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੂਬਾ ਪੱਧਰ ਵਿਚ ਆਪਣੀ ਜਗਾ ਬਣਾਈ। ਇਸ ਮੌਕੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਵੁਸ਼ੂ ਵਿਚ ਸੂਬਾ ਪੱਧਰ ਲਈ ਚੋਣ ਹੋਣਾ ਸਾਡੇ ਸਕੂਲ ਲਈ ਮਾਣ ਤੇ ਖੁਸ਼ੀ ਦਾ ਪਲ ਹੈ।

Ad Position 21
No active advertisement
ਅਜੀਤ ਡੈਸਕ 27-09-2026
ਧਾਰੀਵਾਲ, 26 ਸਤੰਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵੁਸ਼ੂ ਵਿਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੜਕੀਆਂ ਦਮਨਪ੍ਰੀਤ ਕੌਰ, ਰਣਵਿੰਦਰਜੀਤ ਕੌਰ, ਇਸ਼ਮੀਤ ਕੌਰ ਲੜਕੇ (ਅੰਡਰ-14) ਲਵਪ੍ਰੀਤ ਸਿੰਘ, ਵਿਮਲ, ਅੰਸ਼ੁਮਾਨ ਲੜਕੇ (ਅੰਡਰ-17) ਰਿਸ਼ਵ, ਜੌਨ ਮਸੀਹ, ਸਿਰਾਜਦੀਪ ਸਿੰਘ, ਵੰਸ਼ਦੀਪ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੂਬਾ ਪੱਧਰ ਵਿਚ ਆਪਣੀ ਜਗਾ ਬਣਾਈ। ਇਸ ਮੌਕੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਵੁਸ਼ੂ ਵਿਚ ਸੂਬਾ ਪੱਧਰ ਲਈ ਚੋਣ ਹੋਣਾ ਸਾਡੇ ਸਕੂਲ ਲਈ ਮਾਣ ਤੇ ਖੁਸ਼ੀ ਦਾ ਪਲ ਹੈ। ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਕੋਚਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਸਫਲਤਾ ਪਿੱਛੇ ਸਾਡੇ ਖਿਡਾਰੀਆਂ ਦੀ ਮਿਹਨਤ ਦੇ ਨਾਲ-ਨਾਲ ਵੁਸ਼ੂ ਕੋਚ ਪੂਜਾ ਦੀ ਮਿਹਨਤ, ਸਮਰਪਣ ਤੇ ਲਗਾਤਾਰ ਮਾਰਗ ਦਰਸ਼ਨ ਦਾ ਵੀ ਵਿਸ਼ੇਸ਼ ਯੋਗਦਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਾਡੇ ਇਹ ਹੋਣਹਾਰ ਖਿਡਾਰੀ ਸੂਬਾ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟਲੀ ਥਾਬਲਾ ਵਿਖੇ ਮੁਫਤ ਸੁਵਿਧਾ ਕੈਂਪ ਲਗਾਇਆ ਅਗਲੀ ਖ਼ਬਰ ‘ ਆਪ’ ਦੀ ਸਾਬਕਾ ਕੌਂਸਲਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ
Ad Position 24